ਪੜਚੋਲ ਕਰੋ

Punjab Politics: ਮਾਨ ਤੇ ਚੰਨੀ ਦੇ 'ਕਾਟੋ ਕਲੇਸ਼' 'ਚ ਰਾਜਾ ਦੀ ਐਂਟਰੀ, ਕਿਹਾ- ਹੋ ਸਕਦਾ ਹੈ ਫੋਟੋ ਹੋਵੇ ਪਰ...!

ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਸਾਬਕਾ ਸੀਐਮ ਚੰਨੀ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਹੁਣ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਦੀ ਐਂਟਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ।

Punjab  News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨੌਕਰੀ ਦੇ ਬਦਲੇ ਕਰੋੜਾਂ ਰੁਪਏ ਮੰਗਣ ਦਾ ਦੋਸ਼ ਲਾਇਆ ਹੈ। ਉਦੋਂ ਤੋਂ ਦੋਵਾਂ ਨੇਤਾਵਾਂ ਵਿਚਾਲੇ ਸ਼ਬਦੀ ਜੰਗ ਵਧਦੀ ਜਾ ਰਹੀ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੰਨੀ ਦੇ ਸਮਰਥਨ 'ਚ ਆ ਗਏ ਹਨ।

'ਸ਼ਾਇਦ ਕੋਈ ਫੋਟੋ ਹੋਵੇ..'

ਸੀਐਮ ਮਾਨ 'ਤੇ ਚੁਟਕੀ ਲੈਂਦਿਆਂ ਵੜਿੰਗ ਨੇ ਕਿਹਾ, 'ਇਸ ਤਰ੍ਹਾਂ ਦੀ ਫਿਲਮੀ ਕਹਾਣੀ ਬਣਾਉਣ ਦਾ ਕੋਈ ਮਤਲਬ ਨਹੀਂ ਹੈ। ਅਜਿਹਾ ਕੁਝ ਨਹੀਂ ਹੋਇਆ ਹੈ। ਸੀਐਮ ਮਾਨ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਸਾਬਕਾ ਸੀਐਮ ਚੰਨੀ ਦੀ ਕਿਸੇ ਵਿਅਕਤੀ ਨਾਲ ਫੋਟੋ ਹੋ ਸਕਦੀ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਉਹ ਉਸ ਵਿਅਕਤੀ ਨੂੰ ਜਾਣਦੇ ਹਨ। ਕਿਉਂਕਿ ਲੋਕ ਕਿਸੇ ਨਾ ਕਿਸੇ ਸਿਆਸਤਦਾਨ ਨਾਲ ਫੋਟੋ ਖਿਚਵਾਉਣ ਆਉਂਦੇ ਹਨ। ਜੇਕਰ 2 ਕਰੋੜ ਰੁਪਏ ਦੇ ਕੇ ਨੌਕਰੀ ਲੈਣ ਦੀ ਪੇਸ਼ਕਸ਼ ਕੀਤੀ ਗਈ ਹੈ, ਤਾਂ ਇਹ ਵੱਡੀ ਨੌਕਰੀ ਹੋਣੀ ਚਾਹੀਦੀ ਹੈ। ਪਰ ਅੱਜ ਤੱਕ ਉੱਥੇ ਕੰਮ ਕਰ ਰਹੇ ਕਿਸੇ ਹੋਰ ਮੁਲਾਜ਼ਮ ਦੀ ਸ਼ਿਕਾਇਤ ਕਿਉਂ ਨਹੀਂ ਆਈ?

'ਕੋਈ ਠੋਸ ਸਬੂਤ ਨਹੀਂ'

ਵੜਿੰਗ ਨੇ ਕਿਹਾ, 'ਹਰ ਕਿਸੇ ਨੂੰ ਆਪਣੇ ਅਹੁਦੇ ਦੀ ਮਰਿਆਦਾ ਦਾ ਖਿਆਲ ਰੱਖਣਾ ਚਾਹੀਦਾ ਹੈ। ਹਰ ਕੋਈ ਆਪਣਾ ਮਜ਼ਾਕ ਉਡਾਉਣ ਵਿੱਚ ਲੱਗਾ ਹੋਇਆ ਹੈ। ਜੇਕਰ ਇਸ ਮਾਮਲੇ ਸਬੰਧੀ ਕੋਈ ਠੋਸ ਸਬੂਤ ਮਿਲੇ ਤਾਂ ਗੱਲ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੇਕਰ ਭਤੀਜੇ ਜਾਂ ਭਾਣਜੇ ਨੇ ਵੀ ਕੋਈ ਗਲਤੀ ਕੀਤੀ ਹੈ ਤਾਂ ਇਸ ਵਿੱਚ ਸਾਬਕਾ ਸੀਐਮ ਚੰਨੀ ਦਾ ਕੀ ਕਸੂਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਨੂੰ ਮੇਰਾ ਪੁੱਤਰ ਵੀ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪਵੇਗਾ। ਪਰ ਸੀ.ਐਮ ਮਾਨ ਕੋਲ ਵਾਰ ਵਾਰ ਇਸ ਤਰ੍ਹਾਂ ਦੀ ਗੱਲ ਕਰਨ ਦਾ ਕੋਈ ਮਤਲਬ ਨਹੀਂ ਹੈ।

31 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ

ਦੱਸ ਦੇਈਏ ਕਿ ਸਰਕਾਰੀ ਨੌਕਰੀ ਦੇ ਬਦਲੇ ਕ੍ਰਿਕਟਰ ਤੋਂ 2 ਕਰੋੜ ਰੁਪਏ ਰਿਸ਼ਵਤ ਮੰਗਣ ਦੇ ਮਾਮਲੇ ਵਿੱਚ ਸੀਐਮ ਮਾਨ ਨੇ ਚੰਨੀ ਨੂੰ 31 ਮਈ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਚੰਨੀ ਨੂੰ ਖੁਦ ਇਸ ਮਾਮਲੇ ਦੀ ਜਾਣਕਾਰੀ ਜਨਤਕ ਕਰਨੀ ਚਾਹੀਦੀ ਹੈ। ਨਹੀਂ ਤਾਂ ਉਹ ਆਪ ਹੀ ਸਾਰੀਆਂ ਫੋਟੋਆਂ, ਮੀਟਿੰਗ ਵਾਲੀ ਥਾਂ ਅਤੇ ਹੋਰ ਜਾਣਕਾਰੀ ਜਨਤਕ ਕਰ ਦੇਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget