ਪੜਚੋਲ ਕਰੋ

ਚਰਨਜੀਤ ਸਿੰਘ ਚੰਨੀ ਮੁੜ ਤੋਂ ਖੇਤੀਬਾੜੀ ਕਮੇਟੀ ਦੇ ਬਣੇ ਪ੍ਰਧਾਨ, ਜਾਣੋ ਕਮੇਟੀ ਦੀ ਮਹੱਤਤਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫਿਰ ਤੋਂ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੀ ਸਥਾਈ ਸੰਸਦੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਕਮੇਟੀ ਵਿੱਚ...

Charanjit Singh Channi Reappointed as Head of Agriculture Committee: ਪੰਜਾਬ ਦੇ ਲਈ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਜੀ ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫਿਰ ਤੋਂ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਨਾਲ ਜੁੜੀ ਸਥਾਈ ਸੰਸਦੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਕਮੇਟੀ ਵਿੱਚ ਲੋਕ ਸਭਾ ਦੇ 21 ਅਤੇ ਰਾਜ ਸਭਾ ਦੇ 10 ਮੈਂਬਰ ਹਨ। ਇਨ੍ਹਾਂ ਵਿੱਚ ਪੰਜਾਬ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹਨ।

ਚਰਨਜੀਤ ਸਿੰਘ ਚੰਨੀ ਪਹਿਲਾਂ ਵੀ ਇਸ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਦਿੱਤੀ ਗਈਆਂ ਉਨ੍ਹਾਂ ਦੀਆਂ ਰਿਪੋਰਟਾਂ ਅਤੇ ਸਿਫਾਰਸ਼ਾਂ ਦੇ ਕਾਰਨ ਉਨ੍ਹਾਂ ਨੂੰ ਦੂਜੀ ਵਾਰੀ ਇਹ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਐਮਐਸਪੀ ਦੀ ਕਾਨੂੰਨੀ ਗਾਰੰਟੀ, ਪਰਾਲੀ ਪ੍ਰਬੰਧਨ 'ਤੇ ਮੁਆਵਜ਼ਾ ਅਤੇ ਕਿਸਾਨ ਨਿਧੀ ਯੋਜਨਾ ਵਿੱਚ ਖੇਤ ਮਜ਼ਦੂਰਾਂ ਨੂੰ ਸ਼ਾਮਿਲ ਕਰਨ ਦੀ ਸਿਫਾਰਸ਼ ਕੀਤੀ ਸੀ।

ਕੇਂਦਰ ਸਰਕਾਰ ਨਹੀਂ ਕਰ ਪਾਏਗੀ ਆਪਣੀ ਮਨਮਾਨੀਆਂ

ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਨਵੀਂ ਨਿਯੁਕਤੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸਿਆਸੀ ਵਿਸ਼ਲੇਸ਼ਕ ਕਹਿੰਦੇ ਹਨ ਕਿ ਇਸ ਕਮੇਟੀ ਦੇ ਪ੍ਰਧਾਨ ਚੰਨੀ ਨੂੰ ਚੁਣਨ ਨਾਲ ਹੁਣ ਕੇਂਦਰ ਸਰਕਾਰ ਖੇਤੀ ਨਾਲ ਜੁੜੇ ਫੈਸਲੇ ਇਕਤਰਫਾ ਨਹੀਂ ਲੈ ਸਕੇਗੀ, ਕਿਉਂਕਿ ਚੰਨੀ ਸਿੱਧਾ ਕਿਸਾਨਾਂ ਅਤੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਕਮੇਟੀ ਵਿੱਚ ਉਠਾ ਸਕਣਗੇ।

ਜਾਣੋ ਇਹ ਕਮੇਟੀ ਕਿੰਨੀ ਮਹੱਤਵਪੂਰਨ ਹੈ

ਲੋਕ ਸਭਾ ਵਿੱਚ ਬਣਾਈ ਗਈ ਖੇਤੀਬਾੜੀ, ਪਸ਼ੂਪਾਲਨ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦੇਸ਼ ਦੀ ਖੇਤੀ ਨੀਤੀਆਂ ਅਤੇ ਯੋਜਨਾਵਾਂ 'ਤੇ ਨਜ਼ਰ ਰੱਖਣ ਵਾਲੀਆਂ ਸਭ ਤੋਂ ਮਹੱਤਵਪੂਰਨ ਸੰਸਦੀ ਕਮੇਟੀਆਂ ਵਿੱਚੋਂ ਇੱਕ ਹੈ। ਇਹ ਕਮੇਟੀ ਸਰਕਾਰ ਵੱਲੋਂ ਲਿਆਂਦੇ ਖੇਤੀ ਸੰਬੰਧੀ ਪ੍ਰਸਤਾਵਾਂ, ਮੰਤਰਾਲਿਆਂ ਦੀਆਂ ਰਿਪੋਰਟਾਂ ਅਤੇ ਨੀਤਿਗਤ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਆਪਣੀਆਂ ਸਿਫਾਰਸ਼ਾਂ ਸੰਸਦ ਨੂੰ ਦਿੰਦੀ ਹੈ।

ਕਮੇਟੀ ਸਰਕਾਰ 'ਤੇ ਦਬਾਅ ਬਣਾਉਂਦੀ ਹੈ

ਸੰਸਦੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਸਰਕਾਰ ਮੰਨੇ ਇਹ ਜ਼ਰੂਰੀ ਨਹੀਂ ਹੈ, ਪਰ ਫਿਰ ਵੀ ਇਹ ਆਪਣੀਆਂ ਸਿਫਾਰਸ਼ਾਂ ਰਾਹੀਂ ਸਰਕਾਰ 'ਤੇ ਦਬਾਅ ਬਣਾਈ ਰੱਖ ਸਕਦੀ ਹੈ। ਨਾਲ ਹੀ, ਸੰਬੰਧਤ ਮੰਤਰਾਲਿਆਂ ਲਈ ਇਹ ਜ਼ਰੂਰੀ ਹੈ ਕਿ ਉਹ ਤਿੰਨ ਮਹੀਨੇ ਦੇ ਅੰਦਰ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ।

ਸੰਬੰਧਤ ਮੰਤਰੀ ਨੂੰ ਸੰਸਦ ਵਿੱਚ ਦੱਸਣਾ ਪੈਂਦਾ ਹੈ ਕਿ ਕਮੇਟੀ ਦੀ ਸਿਫਾਰਸ਼ 'ਤੇ ਵਿਭਾਗ ਨੇ ਕੀ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ, ਹਰ ਛੇ ਮਹੀਨੇ ਵਿੱਚ ਸੰਬੰਧਤ ਮੰਤਰੀ ਨੂੰ ਸੰਸਦ ਵਿੱਚ ਇਹ ਵੀ ਦੱਸਣਾ ਪੈਂਦਾ ਹੈ ਕਿ ਕਮੇਟੀ ਦੀਆਂ ਸਿਫਾਰਸ਼ਾਂ 'ਤੇ ਕਿੰਨਾ ਕੰਮ ਹੋ ਚੁੱਕਾ ਹੈ ਅਤੇ ਕਿੰਨਾ ਬਾਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget