ਪੜਚੋਲ ਕਰੋ

Channi Vs Amritpal: ਚਰਨਜੀਤ ਸਿੰਘ ਚੰਨੀ ਦੀ ਅੰਮ੍ਰਿਤਪਾਲ ਸਿੰਘ ਨੂੰ ਵਾਰਨਿੰਗ, ਕਿਹਾ ਜੇ ਪਹਿਲਾਂ ਵਾਲੇ ਕੰਮ ਕੀਤੇ ਤਾਂ...

Channi Vs Amritpal: ਚੰਨੀ ਨੇ ਕਿਹਾ, 'ਭਾਜਪਾ ਨੇ ਹਿੰਦੂਆਂ ਤੇ ਦਲਿਤ ਵੋਟਰਾਂ ਨੂੰ ਵੰਡਣ ਲਈ ਫਿਰਕਾਪ੍ਰਸਤੀ ਦਾ ਸਹਾਰਾ ਲਿਆ ਪਰ ਉਹ ਇਸ ਵਿੱਚ ਕਾਮਯਾਬ ਨਾ ਹੋ ਸਕੇ ਕਿਉਂਕਿ ਲੋਕਾਂ ਨੇ ਉਸ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ਰੱਦ ਕਰ ਦਿੱਤੀ।

Channi Vs Amritpal:

ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਕਿਸੇ ਵੀ ਸਮੇਂ ਪੰਜਾਬ 'ਚ ਭਗਵੰਤ ਮਾਨ ਦੀ ਅਗਵਾਈ ਹੇਠਲੀ 'ਆਪ' ਸਰਕਾਰ ਡੇਗ ਸਕਦੀ ਹੈ। ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਚੰਨੀ ਨੇ ਕਿਹਾ ਕਿ ਭਾਜਪਾ ਨੇ ਭਾਈਚਾਰਿਆਂ ਨੂੰ ਵੰਡਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਵੋਟਰਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਉਨ੍ਹਾਂ ਕਿਹਾ ਕਿ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਾਂ ਕੋਈ ਵੀ ਆਗੂ ਜਮਹੂਰੀ ਢੰਗ ਨਾਲ ਚੁਣਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਾਰੇ ਅੰਦਾਜ਼ਾ ਇਨ੍ਹਾਂ ਦੇ ਕੰਮਾਂ ਤੇ ਨਜ਼ਰੀਏ ਤੋਂ ਲਾਇਆ ਜਾਣਾ ਚਾਹੀਦਾ ਹੈ ਨਾ ਕਿ ਇਨ੍ਹਾਂ ਦੇ ਅਤੀਤ ਤੋਂ।

ਉਨ੍ਹਾਂ ਕਿਹਾ ਕਿ ਜੇਕਰ ਖਾਲਸਾ ਜਾਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿਘ ਨੇ ਸਮਾਜ 'ਚ ਤਣਾਅ ਜਾਂ ਸਮੱਸਿਆ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸ ਉਨ੍ਹਾਂ ਖ਼ਿਲਾਫ਼ ਡਟ ਕੇ ਖੜ੍ਹੇਗੀ। ਪੰਜਾਬ ਆਪ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦਾ ਵਿਰੋਧ ਕਰਦਿਆਂ ਚੰਨੀ ਨੇ ਕਿਹਾ, 'ਨਾ ਹੀ ਉਹ ਤੇ ਨਾ ਹੀ ਅਸੀਂ ਇਸ ਨੂੰ ਵੁੱਕਤ ਦਿੰਦੇ ਹਾਂ। ਹੋ ਸਕਦਾ ਹੈ ਕਿ ਉਹ (ਆਪ) ਆਪਣੀ ਬਦਲਾਲਊ ਸਿਆਸਤ ਮੁੜ ਸ਼ੁਰੂ ਕਰਨ।

ਚੰਨੀ ਨੇ ਕਿਹਾ, 'ਭਾਜਪਾ ਨੇ ਹਿੰਦੂਆਂ ਤੇ ਦਲਿਤ ਵੋਟਰਾਂ ਨੂੰ ਵੰਡਣ ਲਈ ਫਿਰਕਾਪ੍ਰਸਤੀ ਦਾ ਸਹਾਰਾ ਲਿਆ ਪਰ ਉਹ ਇਸ ਵਿੱਚ ਕਾਮਯਾਬ ਨਾ ਹੋ ਸਕੇ ਕਿਉਂਕਿ ਲੋਕਾਂ ਨੇ ਉਸ ਦੀ ਪਾੜੋ ਤੇ ਰਾਜ ਕਰੋ ਦੀ ਨੀਤੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੇ ਵੋਟਰਾਂ ਨੇ ਆਪ' ਸਰਕਾਰ ਤੋਂ ਮੋਹ ਭੰਗ ਹੋਣ ਕਾਰਨ ਕਾਂਗਰਸ ਦੇ ਹੱਕ 'ਚ ਫਤਵਾ ਦਿੱਤਾ ਹੈ। 

ਉਨ੍ਹਾਂ ਕਿਹਾ, 'ਲੋਕਾਂ ਨੂੰ ਮੇਰਾ ਮੁੱਖ ਮੰਤਰੀ ਵਜੋਂ 111 ਦਿਨਾਂ ਦਾ ਕਾਰਜਕਾਲ ਯਾਦ ਹੈ ਅਤੇ ਉਨ੍ਹਾਂ ਦੇਖ ਲਿਆ ਹੈ ਕਿ 'ਆਪ' ਉਹ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੀ ਹੈ, ਜੋ ਉਸ ਨੇ ਸੱਤਾ 'ਚ ਆਉਣ ਲਈ ਉਠਾਏ ਸਨ। ਭਗਵੰਤ ਮਾਨ ਨੂੰ ਅਹੁਦਾ ਛੱਡਣ ਲਈ ਆਖਦਿਆਂ ਚੰਨੀ ਨੇ ਕਿਹਾ, 'ਪਾਰਟੀ ਆਗੂ 'ਚ ਸਰਕਾਰ ਚਲਾਉਣ ਦੀ ਕਾਬਲੀਅਤ ਹੋਣੀ ਚਾਹੀਦੀ ਹੈ। 

ਮੈਂ ਹਮੇਸ਼ਾ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਜੇ ਵੀ ਸਟੇਜ (ਬਤੌਰ ਕਲਾਕਾਰ) ਚਲਾ ਰਹੇ ਨੇ, ਸਰਕਾਰ ਨਹੀਂ। ਉਨ੍ਹਾਂ ਨੂੰ ਅਹੁਦਾ ਛੱਡ ਕੇ ਕਿਸੇ ਹੋਰ ਨੂੰ ਸਰਕਾਰ ਚਲਾਉਣ ਦਾ ਮੌਕਾ ਦੇਣਾ ਚਾਹੀਦਾ ਹੈ। ਕਾਂਗਰਸ 'ਚ ਧੜੇਬੰਦੀ ਤੇ ਲੀਡਰਸ਼ਿਪ ਦੀ ਘਾਟ ਬਾਰੇ ਚੰਨੀ ਨੇ ਕਿਹਾ ਕਿ ਪਾਰਟੀ ਨੇ ਨਿੱਜੀ ਵਿਚਾਰਾਂ ਨੂੰ ਪਾਸੇ ਰੱਖਦਿਆਂ ਮਿਲ ਕੇ ਕੰਮ ਕੀਤਾ ਤੇ ਪੰਜਾਬ 'ਚ ਚੋਣਾਂ ਜਿੱਤੀਆਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget