ਪੜਚੋਲ ਕਰੋ
ਸਿਕੰਦਰ ਸਿੰਘ ਮਲੂਕਾ ਦੇ ਬੇਟੇ ਦਾ ਦੇਹਾਂਤ

ਟੋਰਾਂਟੋ : ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਚਰਨਜੀਤ ਸਿੰਘ ਮਲੂਕਾ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਮੌਤ ਹੋ ਗਈ। ਚਰਨਜੀਤ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸੀ। ਚਰਨਜੀਤ ਆਪਣੇ ਪਿੱਛੇ ਇੱਕ ਬੇਟਾ , ਬੇਟੀ ਅਤੇ ਪਤਨੀ ਛੱਡ ਗਏ ਹਨ। ਬੇਟੇ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਸਿਕੰਦਰ ਸਿੰਘ ਮੂਲਕਾ ਆਪਣੇ ਪਰਿਵਾਰ ਨਾਲ ਕੈਨੇਡਾ ਰਵਾਨਾ ਹੋ ਗਏ ਹਨ। ਮਲੂਕਾ ਦੇ ਬੇਟੇ ਦੀ ਮੌਤ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ।
Before You Go
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
ਟ੍ਰੈਂਡਿੰਗ ਟੌਪਿਕ





















