ਪੜਚੋਲ ਕਰੋ

ਬੇਅਦਬੀ ਕਾਂਡ 'ਚ ਫਸੇ ਡੇਰਾ ਪ੍ਰੇਮੀ, ਦੰਗੇ ਭੜਕਾਉਣ ਲਈ ਮਿਲੇ ਸੀ 5 ਕਰੋੜ ਰੁਪਏ !

ਬੇਅਦਬੀ ਕਾਂਡ ਵਿੱਚ ਆਖਰ ਡੇਰਾ ਪ੍ਰੇਮੀ ਫਸ ਹੀ ਗਏ। ਫ਼ਰੀਦਕੋਟ ਦੇ ਵਿਸ਼ੇਸ਼ ਜੱਜ ਹਰਬੰਸ ਸਿੰਘ ਲੇਖੀ ਨੇ ਬੇਅਦਬੀ ਕਾਂਡ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਤੇ ਅਸਲਾ ਐਕਟ ਤਹਿਤ ਦਰਜ ਕੇਸਾਂ ਵਿੱਚ ਦੋਸ਼ ਆਇਦ ਕੀਤੇ ਹਨ। ਉਨ੍ਹਾਂ ਜਾਂਚ ਏਜੰਸੀ ਨੂੰ ਸਬੰਧਤ ਗਵਾਹ 9 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਕੇਸ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਇਸੇ ਸਾਲ ਜੂਨ ਵਿੱਚ ਨਾਭਾ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ।

ਫ਼ਰੀਦਕੋਟ: ਬੇਅਦਬੀ ਕਾਂਡ ਵਿੱਚ ਆਖਰ ਡੇਰਾ ਪ੍ਰੇਮੀ ਫਸ ਹੀ ਗਏ। ਫ਼ਰੀਦਕੋਟ ਦੇ ਵਿਸ਼ੇਸ਼ ਜੱਜ ਹਰਬੰਸ ਸਿੰਘ ਲੇਖੀ ਨੇ ਬੇਅਦਬੀ ਕਾਂਡ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਤੇ ਅਸਲਾ ਐਕਟ ਤਹਿਤ ਦਰਜ ਕੇਸਾਂ ਵਿੱਚ ਦੋਸ਼ ਆਇਦ ਕੀਤੇ ਹਨ। ਉਨ੍ਹਾਂ ਜਾਂਚ ਏਜੰਸੀ ਨੂੰ ਸਬੰਧਤ ਗਵਾਹ 9 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਕੇਸ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਇਸੇ ਸਾਲ ਜੂਨ ਵਿੱਚ ਨਾਭਾ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਦਾਅਵਾ ਕੀਤਾ ਸੀ ਕਿ ਡੇਰਾ ਪ੍ਰੇਮੀਆਂ ਮਹਿੰਦਰਪਾਲ ਬਿੱਟੂ, ਸ਼ਕਤੀ ਸਿੰਘ ਤੇ ਸੁਖਵਿੰਦਰ ਸਿੰਘ ਨੇ ਆਪਣੇ ਘਰਾਂ ਵਿੱਚ ਹੀ ਸ਼੍ਰੀ ਗੁਰੂ ਨਾਨਕ ਦੀਆਂ ਸਾਖੀਆਂ ਦੀ ਬੇਅਦਬੀ ਕੀਤੀ ਤੇ ਡੇਰਾ ਮੁਖੀ ਨੂੰ ਸਜ਼ਾ ਤੋਂ ਬਚਾਉਣ ਲਈ ਪੰਜਾਬ ਵਿੱਚ ਕਥਿਤ ਦੰਗੇ ਭੜਕਾਉਣ ਦੀ ਵੀ ਕੋਸ਼ਿਸ਼ ਕੀਤੀ। ਬੁੱਧਵਾਰ ਨੂੰ ਸੁਣਵਾਈ ਦੌਰਾਨ ਸ਼ਕਤੀ ਸਿੰਘ, ਸੁਖਵਿੰਦਰ ਸਿੰਘ ਤੇ ਮਹਿੰਦਰ ਕੁਮਾਰ ਅਦਾਲਤ ਵਿੱਚ ਹਾਜ਼ਰ ਸਨ। ਸਿੱਟ ਨੇ ਅਦਾਲਤ ਵਿੱਚ ਲਿਖਤੀ ਦਾਅਵਾ ਕੀਤਾ ਹੈ ਕਿ ਮਹਿੰਦਰਪਾਲ ਬਿੱਟੂ ਡੇਰੇ ਦਾ ਮੁੱਖ ਪੈਰੋਕਾਰ ਸੀ। ਉਸ ਦੇ ਖਾਤੇ ਵਿੱਚ ਕਥਿਤ 5 ਕਰੋੜ ਰੁਪਏ ਦੀ ਨਗਦੀ ਆਈ ਸੀ। ਇਹ ਪੈਸਾ ਡੇਰਾ ਪ੍ਰੇਮੀਆਂ ਨੂੰ ਦੰਗੇ ਭੜਕਾਉਣ ਲਈ ਵੰਡਿਆ ਜਾਣਾ ਸੀ। ਡੇਰਾ ਪ੍ਰੇਮੀਆਂ ਨੇ ਦੱਸਿਆ ਕਿ ਦੋਸ਼ ਪੱਤਰ ਸਿਆਸਤ ਤੋਂ ਪ੍ਰੇਰਿਤ ਤੇ ਗਲਤ ਹਨ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget