ਪੜਚੋਲ ਕਰੋ

Lawrence Bishnoi case: ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ 'ਚ ਦੋਸ਼ ਹੋਏ ਤੈਅ, ਹੁਣ ਸਜ਼ਾ ਸੁਣਾਉਣ ਦੀ ਵਾਰੀ 

Lawrence Bishnoi:  ਲਾਰੈਂਸ ਬਿਸ਼ਨੋਈ ਵਲੋਂ ਪੇਸ਼ ਵਕੀਲ ਕਰਨ ਸੋਫਤ ਨੇ ਦੱਸਿਆ ਕਿ ਪਰਵੀਨ ਚੌਧਰੀ ਅਤੇ ਇੰਦਰਪ੍ਰੀਤ ਪੈਰੀ ਅਦਾਲਤ 'ਚ ਪੇਸ਼ ਹੋਏ ਅਤੇ ਲਾਰੈਂਸ ਬਿਸ਼ਨੋਈ ਇਸ ਸਮੇਂ ਅਹਿਮਦਾਬਾਦ ਜੇਲ੍ਹ 'ਚ ਬੰਦ ਹੈ, ਇਸ ਲਈ ਉਸ ਨੂੰ ਵੀਡੀਓ

ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਇੱਕ ਮਾਮਲੇ ਵਿੱਚ ਮੋਹਾਲੀ ਅਦਾਲਤ 'ਚ ਦੋਸ਼ ਤੈਅ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਦੇ ਨਾਲ ਉਸ ਦੇ ਸਾਥੀ ਪ੍ਰਵੀਨ ਚੌਧਰੀ ਖਿਲਾਫ਼ ਵੀ ਦੋਸ਼ ਤੈਅ ਹੋਏ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪ੍ਰਵੀਨ ਚੌਧਰੀ ਦੇ ਖ਼ਿਲਾਫ਼ ਚੱਲ ਰਹੇ ਇਰਾਦਾ ਕਤਲ ਅਤੇ ਆਰਮਜ਼ ਐਕਟ ਮਾਮਲੇ ਦੀ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਲਾਰੈਂਸ ਬਿਸ਼ਨੋਈ ਨੂੰ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ।

ਲਾਰੈਂਸ ਬਿਸ਼ਨੋਈ ਵਲੋਂ ਪੇਸ਼ ਵਕੀਲ ਕਰਨ ਸੋਫਤ ਨੇ ਦੱਸਿਆ ਕਿ ਪਰਵੀਨ ਚੌਧਰੀ ਅਤੇ ਇੰਦਰਪ੍ਰੀਤ ਪੈਰੀ ਅਦਾਲਤ 'ਚ ਪੇਸ਼ ਹੋਏ ਅਤੇ ਲਾਰੈਂਸ ਬਿਸ਼ਨੋਈ ਇਸ ਸਮੇਂ ਅਹਿਮਦਾਬਾਦ ਜੇਲ੍ਹ 'ਚ ਬੰਦ ਹੈ, ਇਸ ਲਈ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਹੈ। ਧਿਆਨ ਰਹੇ ਕਿ ਇਹ ਮਾਮਲਾ 2012 ਦਾ ਹੈ। ਇਸ 'ਚ ਲਾਰੈਂਸ ਬਿਸ਼ਨੋਈ ਤੋਂ ਇਲਾਵਾ ਪਰਵੀਨ ਚੌਧਰੀ, ਇੰਦਰਪ੍ਰੀਤ ਪੈਰੀ ਅਤੇ ਮਨਦੀਪ ਸਿੰਘ ਦਾ ਨਾਂ ਵੀ ਸ਼ਾਮਲ ਹੈ। 

ਇਸ ਮਾਮਲੇ 'ਚ 12 ਸਾਲਾਂ ਬਾਅਦ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਦੋਸ਼ ਤੈਅ ਕੀਤੇ ਗਏ ਹਨ ਅਤੇ ਹੁਣ ਕੇਸ ਦੀ ਸੁਣਵਾਈ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਸਾਰੇ ਦੋਸ਼ੀਆਂ ਨੂੰ ਇਕੱਠੇ ਪੇਸ਼ ਨਹੀਂ ਕਰ ਸਕੀ ਸੀ ਜਿਸ 'ਤੇ ਅਦਾਲਤ ਨੇ 3 ਜਨਵਰੀ ਨੂੰ ਹੋਈ ਸੁਣਵਾਈ 'ਚ ਪੁਲਿਸ ਨੂੰ ਫਟਕਾਰ ਲਗਾਈ ਸੀ ਅਤੇ ਸਾਰਿਆਂ ਨੂੰ ਅਦਾਲਤ 'ਚ ਪੇਸ਼ ਕਰਨ ਲਈ ਕਿਹਾ ਸੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget