ਪੜਚੋਲ ਕਰੋ

ਚੀਮਾ ਵੱਲੋਂ ਕੇਂਦਰੀ ਵਿੱਤ ਮੰਤਰੀ ਨੂੰ ਆਈਜੀਐਸਟੀ ਦੇ ਨਿਪਟਾਰੇ ਲਈ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ ਨੂੰ ਵਿਚਾਰਨ ਸਬੰਧੀ ਨਿੱਜੀ ਦਖਲ ਦੀ ਮੰਗ  

ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਭਾਵੇਂ ਸੂਬੇ ਵਿੱਚ ਰਜਿਸਟਰਡ ਟੈਕਸਦਾਤਾਵਾਂ ਨੇ ਇਨਪੁਟ ਟੈਕਸ ਕ੍ਰੈਡਿਟ ਦੀ ਵੱਡੀ ਰਕਮ ਨੂੰ ਵਾਪਸ ਕੀਤਾ ਹੈ ।

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਈਜੀਐਸਟੀ ਦੇ ਨਿਪਟਾਰੇ ਲਈ ਸੂਬੇ ਵਿੱਚ ਰਜਿਸਟਰ ਟੈਕਸਦਾਤਾਵਾਂ ਵੱਲੋਂ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੀ ਵਾਪਸੀ ਨੂੰ ਵਿਚਾਰਨ ਲਈ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਤੋਂ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਭਾਵੇਂ ਸੂਬੇ ਵਿੱਚ ਰਜਿਸਟਰਡ ਟੈਕਸਦਾਤਾਵਾਂ ਨੇ ਇਨਪੁਟ ਟੈਕਸ ਕ੍ਰੈਡਿਟ ਦੀ ਵੱਡੀ ਰਕਮ ਨੂੰ ਵਾਪਸ ਕੀਤਾ ਹੈ ਪਰ ਆਈ.ਜੀ.ਐਸ.ਟੀ. ਦੇ ਨਿਪਟਾਰੇ ਲਈ ਇਸ ਬਾਰੇ ਵਿਚਾਰ ਨਹੀਂ ਕੀਤਾ ਗਿਆ ਹੈ।

ਚੀਮਾ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਮੈਸਰਜ਼ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮਟਿਡ (ਜੀ.ਐਸ.ਟੀ.ਆਈ.ਐਨ. 03AABCG5231FIZ8) ਵੱਲੋਂ ਵਿੱਤੀ ਸਾਲ 2018-19 ਵਿੱਚ 223 ਕਰੋੜ ਰੁਪਏ, ਵਿੱਤੀ ਸਾਲ 2019-20 ਵਿੱਚ 230 ਕਰੋੜ ਰੁਪਏ ਅਤੇ ਵਿੱਤੀ ਸਾਲ 2020-21 ਵਿੱਚ 227 ਕਰੋੜ ਰੁਪਏ ਦੀ ਆਈ.ਟੀ.ਸੀ. ਵਾਪਸ ਕੀਤੀ ਗਈ।

ਉਹਨਾਂ ਅੱਗੇ ਕਿਹਾ ਕਿ ਉਕਤ ਮਿਆਦ ਲਈ ਆਈ.ਜੀ.ਐਸ.ਟੀ. ਨਿਪਟਾਰਾ ਕਰਨ ਦੀ ਪ੍ਰਕਿਰਿਆ ਦੌਰਾਨ ਉਪਰੋਕਤ ਰਕਮ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ, ਜਿਸ ਨਾਲ ਮਾਲੀਏ ਸਬੰਧੀ ਸੂਬੇ ਦੇ ਉੱਚਿਤ ਹਿੱਸੇ ਨੂੰ ਅਣਗੌਲਿਆ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੈਨੂੰ ਸੂਚਿਤ ਕੀਤਾ ਗਿਆ ਹੈ ਕਿ ਇਹ ਮੁੱਦਾ ਸਾਡੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਕੋਲ ਲਗਾਤਾਰ ਉਠਾਇਆ ਗਿਆ ਹੈ ਪਰ ਅਜੇ ਤੱਕ ਇਸ ਸਬੰਧੀ ਕੋਈ ਹੱਲ ਨਹੀਂ ਨਿਕਲਿਆ।

ਸੂਬੇ ਦੇ ਮਾਲੀਏ ਸਬੰਧੀ ਇਸ ਮੁੱਦੇ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਚੀਮਾ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਜਲਦ ਤੋਂ ਜਲਦ ਹੱਲ ਲਈ ਉਨ੍ਹਾਂ ਦਾ ਨਿੱਜੀ ਦਖਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮੁਆਵਜ਼ਾ ਪ੍ਰਣਾਲੀ ਦੀ ਮਿਆਦ ਖ਼ਤਮ ਹੋਣ ਨਾਲ ਇਸ ਮੁੱਦੇ ਦੀ ਮਹੱਤਤਾ ਹੋਰ ਵਧੀ ਹੈ।

ਇਹ ਵੀ ਪੜ੍ਹੋ: Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget