ਪੜਚੋਲ ਕਰੋ

ਜੌੜਾਮਾਜਰਾ ਦਾ ਦਾਅਵਾ, ਦੋ ਮਹੀਨਿਆਂ ‘ਚ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ ‘ਆਮ ਆਦਮੀ ਕਲੀਨਿਕ’ ਨੇ ਆਪਣੀ ਸ਼ੁਰੂਆਤ ਦੇ ਕੇਵਲ ਦੋ ਮਹੀਨਿਆਂ ਦੌਰਾਨ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਇੱਕ ਹੋਰ ਵੱਡਾ ਕਦਮ ਪੁੱਟਿਆ ਹੈ, ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦਿੱਤੀ।

ਸਿਹਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਆਮ ਆਦਮੀ ਕਲੀਨਿਕਾਂ ‘ਤੇ ਰੋਜ਼ਾਨਾ ਸੱਤ ਹਜ਼ਾਰ ਤੋਂ ਵੱਧ ਆਮ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਮਰੀਜ਼ਾਂ, ਵਿਸ਼ੇਸ਼ ਤੌਰ ‘ਤੇ ਓ.ਪੀ.ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਏ ਹਨ, ਜੋ ਹੁਣ ਤੱਕ ਲੰਬੀ ਕਤਾਰ ਵਿੱਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਦੌਰਾ ਨਹੀਂ ਕਰ ਰਹੇ ਸਨ।

ਸਿਹਤ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ 15 ਅਕਤੂਬਰ, 2022 ਤੱਕ ਮਰੀਜ਼ਾਂ ਦੀ ਗਿਣਤੀ 347193 ਤੱਕ ਜਾ ਅੱਪੜੀ ਹੈ ਅਤੇ ਹੁਣ ਤੱਕ 45570 ਕਲੀਨਿਕਲ ਟੈਸਟ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਉਪਰਾਲਾ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਰਿਹਾ ਹੈ। ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਹਸਪਤਾਲਾਂ ’ਤੇ ਬੋਝ ਘਟਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ 100 ਤਰ੍ਹਾਂ ਦੀਆਂ ਦਵਾਈਆਂ ਅਤੇ 41 ਤਰ੍ਹਾਂ ਦੀਆਂ ਬੁਨਿਆਦੀ ਲੈਬ ਟੈਸਟਿੰਗ ਸਹੂਲਤਾਂ ਇਨ੍ਹਾਂ ਕਲੀਨਿਕਾਂ ਦੁਆਰਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਨ ਪੱਖੋਂ ਐਸ.ਏ.ਐਸ.ਨਗਰ ਸਮੂਹ ਜ਼ਿਲ੍ਹਿਆਂ ਵਿੱਚੋਂ ਅੱਗੇ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਤਾਜੇ ਪ੍ਰਾਪਤ ਅੰਕੜਿਆਂ ਅਨੁਸਾਰ, ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 51000 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 6442 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂ ਕਿ ਜ਼ਿਲ੍ਹਾ ਲੁਧਿਆਣਾ ਨੇ 41792 ਮਰੀਜਾਂ ਅਤੇ 4435 ਕਲੀਨਿਕਲ ਟੈਸਟਾਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 29440 ਮਰੀਜਾਂ ਅਤੇ 3622 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

ਜੌੜਾਮਾਜਰਾ ਨੇ ਦੱਸਿਆ ਕਿ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿੱਚ ਅਤੇ 35 ਪੇਂਡੂ ਖੇਤਰਾਂ ਵਿੱਚ) ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਸਰਕਾਰ ਸੂਬੇ ‘ਚ ਛੇਤੀ ਹੀ ਅਜਿਹੇ ਹੋਰ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget