ਪੜਚੋਲ ਕਰੋ

Punjab news: ਪੰਜਾਬ AIF ਸਕੀਮ ਲਾਗੂ ਕਰਨ ਵਾਲਾ ਬਣਿਆ ਮੋਹਰੀ ਸੂਬਾ- ਜੋੜਾਮਾਜਰਾ

Punjab news: ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐੱਫ) ਸਕੀਮ ਨੂੰ ਲਾਗੂ ਕਰਨ ਵਿਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ

Punjab news: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐੱਫ) ਸਕੀਮ ਨੂੰ ਲਾਗੂ ਕਰਨ ਵਿਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ ਇਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ 3500 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 7646 ਪ੍ਰਾਜੈਕਟਾਂ ਦੀ ਸਥਾਪਤੀ ਲਈ 2000 ਕਰੋੜ ਰੁਪਏ ਦੇ ਏ.ਆਈ.ਐੱਫ ਮਿਆਦੀ ਕਰਜ਼ੇ ਵੰਡੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਨਜ਼ੂਰ ਕੀਤੇ ਗਏ 8298 ਪ੍ਰਾਜੈਕਟਾਂ ਵਿੱਚੋਂ 92 ਫ਼ੀਸਦੀ (ਭਾਵ 7646 ਪ੍ਰਾਜੈਕਟਾਂ) ਲਈ ਮਿਆਦੀ ਕਰਜ਼ੇ ਦਿੱਤੇ ਜਾ ਚੁੱਕੇ ਹਨ, ਜੋ ਮੱਧ ਪ੍ਰਦੇਸ਼ ਸਣੇ ਸੂਬੇ ਵਿਚ ਉੱਚ ਰਾਸ਼ੀ ਵੰਡ ਦਰ ਨੂੰ ਦਰਸਾਉਂਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਸੂਬੇ ਵਿਚ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਟੇਟ ਨੋਡਲ ਏਜੰਸੀ ਅਰਥਾਤ ਸੂਬੇ ਦਾ ਬਾਗ਼ਬਾਨੀ ਵਿਭਾਗ ਅਤੇ ਹੋਰਨਾਂ ਭਾਈਵਾਲਾਂ ਤੇ ਕਰਜ਼ਦਾਤਾ ਸੰਸਥਾਵਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਜਾਗਰ ਕਰਦੇ ਹਨ। 

ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵੰਡੀ ਗਈ ਰਾਸ਼ੀ ਦੇ ਮਾਮਲੇ ਵਿਚ ਪਟਿਆਲਾ (250.3 ਕਰੋੜ ਰੁਪਏ), ਲੁਧਿਆਣਾ (206.23 ਕਰੋੜ ਰੁਪਏ), ਸੰਗਰੂਰ (201.97 ਕਰੋੜ ਰੁਪਏ), ਬਠਿੰਡਾ (182.33 ਕਰੋੜ ਰੁਪਏ) ਅਤੇ ਫ਼ਿਰੋਜ਼ਪੁਰ (159.59 ਕਰੋੜ ਰੁਪਏ) ਨਾਲ ਮੋਹਰੀ ਜ਼ਿਲ੍ਹਿਆਂ 'ਚ ਸ਼ੁਮਾਰ ਹਨ। ਉਨ੍ਹਾਂ ਕਿਹਾ ਕਿ ਵਾਢੀ ਤੋਂ ਬਾਅਦ ਦੇ ਪ੍ਰਬੰਧਨ ਬੁਨਿਆਦੀ ਢਾਂਚੇ ਵਿਚ ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰਾਂ, ਸਟੋਰੇਜ ਬੁਨਿਆਦੀ ਢਾਂਚੇ (ਜਿਵੇਂ ਕੋਲਡ ਸਟੋਰ ਅਤੇ ਡਰਾਈ ਵੇਅਰਹਾਊਸ), ਕਸਟਮ ਹਾਇਰਿੰਗ ਸੈਂਟਰ, ਯੋਗ ਬੁਨਿਆਦੀ ਢਾਂਚੇ 'ਤੇ ਸੋਲਰ ਪੈਨਲ ਲਾਉਣਾ ਅਤੇ ਸੋਲਰ ਪੰਪਾਂ ਦੀ ਸਥਾਪਨਾ ਆਦਿ ਸ਼ਾਮਲ ਹੈ।

ਇਹ ਵੀ ਪੜ੍ਹੋ: Sangrur: ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਕਰੋ ਦਰਸ਼ਨ, ਇੱਥੇ ਸੁਸ਼ੋਭਿਤ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਅਸਥੀਆਂ

ਬਾਗ਼ਬਾਨੀ ਵਿਭਾਗ ਨੇ ਅਪ੍ਰੈਲ 2022 ਤੋਂ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰਦਿਆਂ ਏ.ਆਈ.ਐੱਫ ਸਕੀਮ ਦੇ ਪ੍ਰਭਾਵੀ ਲਾਗੂ ਕਰਨ ਲਈ ਸਟੇਟ ਪ੍ਰਾਜੈਕਟ ਮੌਨੀਟਰਿੰਗ ਯੂਨਿਟ (ਐੱਸ.ਪੀ.ਐੱਮ.ਯੂ) ਦੀ ਸਥਾਪਨਾ ਕੀਤੀ ਹੈ। ਵਿਭਾਗ ਵੱਲੋਂ ਏ.ਆਈ.ਐੱਫ ਸਕੀਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਭਾਈਵਾਲਾਂ ਨਾਲ ਸਰਗਰਮ ਤਾਲਮੇਲ ਬਣਾ ਕੇ ਰੱਖਿਆ ਜਾ ਰਿਹਾ ਹੈ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਸੰਭਾਵੀ ਲਾਭਪਾਤਰੀਆਂ ਦੀ ਸਹਾਇਤਾ ਦੇ ਉਦੇਸ਼ ਨਾਲ ਅਤੇ ਸਕੀਮ ਬਾਰੇ ਜਾਣਕਾਰੀ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਇਕ ਵਟਸਐਪ ਹੈਲਪਲਾਈਨ (90560-92906) ਵੀ ਸਥਾਪਤ ਕੀਤੀ ਹੈ। ਜ਼ਿਕਰਯੋਗ ਹੈ ਕਿ ਏ.ਆਈ.ਐੱਫ ਸਕੀਮ ਯੋਗ ਗਤੀਵਿਧੀਆਂ ਲਈ ਮਿਆਦੀ ਕਰਜ਼ਿਆਂ ਉਤੇ 7 ਸਾਲਾਂ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੰਦੀ ਹੈ।

ਬੈਂਕ ਵੱਧ ਤੋਂ ਵੱਧ 9 ਫ਼ੀਸਦੀ ਵਿਆਜ ਲੈ ਸਕਦੇ ਹਨ ਅਤੇ ਇਹ ਲਾਭ 2 ਕਰੋੜ ਰੁਪਏ ਤੱਕ ਦੀ ਰਾਸ਼ੀ ਲਈ ਪ੍ਰਾਪਤ ਕੀਤਾ ਜਾ ਸਕਦਾ ਹੈ। ਹਰੇਕ ਲਾਭਪਾਤਰੀ ਵੱਖ-ਵੱਖ ਥਾਵਾਂ 'ਤੇ 25 ਪ੍ਰਾਜੈਕਟ ਤੱਕ ਸਥਾਪਤ ਕਰ ਸਕਦਾ ਹੈ। ਯੋਗ ਲਾਭਪਾਤਰੀ ਆਪਣੇ ਕਰਜ਼ਿਆਂ 'ਤੇ ਕ੍ਰੈਡਿਟ ਗਾਰੰਟੀ ਦਾ ਲਾਭ ਵੀ ਲੈ ਸਕਦੇ ਹਨ। ਇਸ ਤੋਂ ਇਲਾਵਾ ਦੂਹਰਾ ਲਾਭ ਲੈਣ ਲਈ ਏ.ਆਈ.ਐੱਫ ਸਕੀਮ ਨੂੰ ਕਈ ਹੋਰ ਰਾਜ ਅਤੇ ਕੇਂਦਰੀ ਸਕੀਮਾਂ/ਸਬਸਿਡੀਆਂ ਨਾਲ ਵੀ ਜੋੜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਦੀਆਂ ਜੇਲ੍ਹਾਂ ਬਣੀਆਂ ਨਸ਼ਾ ਤਸਕਰੀ ਤੇ ਜੁਰਮਾਂ ਦਾ ਗੜ੍ਹ, ਜੇਲ੍ਹ 'ਚੋਂ 43000 ਫੋਨ ਕਾਲਾਂ ਨੇ ਮਚਾਇਆ ਹੜਕੰਪ, ਪੁਲਿਸ ਦਾ ਵੱਡਾ ਐਕਸ਼ਨ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget