ਪੜਚੋਲ ਕਰੋ

Punjab Election: ਅਗਲੇ 48 ਘੰਟੇ ਬੜੇ ਹੀ ਜ਼ਰੂਰੀ ! CEO ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਨਿਰਦੇਸ਼, ਜਾਣੋ ਕੀ ਕਿਹਾ ?

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ  10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

Punjab Politics: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। 

ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ਲਿਜਾਣ ਜਾਂ ਇਸਦੀ ਵਰਤੋਂ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਸਬੰਧ ਵਿੱਚ ਸਿਬਿਨ ਸੀ ਨੇ ਕਿਸੇ ਵੀ ਖ਼ਰਾਬ ਜਾਂ ਸਹੀ ਢੰਗ ਨਾਲ ਕੰਮ ਨਾ ਕਰਨ ਵਾਲੀ ਈ.ਵੀ.ਐਮ. ਮਸ਼ੀਨ ਨੂੰ  10-20 ਮਿੰਟਾਂ ਦੇ ਅੰਦਰ-ਅੰਦਰ ਤੁਰੰਤ ਬਦਲਣ ਦੀ ਹਦਾਇਤ ਕੀਤੀ ਹੈ।

ਮੁੱਖ ਚੋਣ ਅਧਿਕਾਰੀ ਨੇ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਅਤੇ ਡਿਸਟ੍ਰੀਬਿਊਸ਼ਨ ਤੇ ਰਿਸੀਵਿੰਗ ਸੈਂਟਰਾਂ ‘ਤੇ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਤੋਂ ਬਾਅਦ ਪੋਲਿੰਗ ਸਟਾਫ਼ ਦੇ ਘਰ ਜਾਣ ਲਈ ਟਰਾਂਸਪੋਰਟ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸਟਾਫ਼ ਨੂੰ ਮਾਣਭੱਤੇ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਜਾਵੇ।

ਸਿਬਿਨ ਸੀ ਨੇ ਅਧਿਕਾਰੀਆਂ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਿਆ ਸਕੇ ਅਤੇ ਕਿਸੇ ਵੀ ਬੂਥ ‘ਤੇ ਮੁੜ ਚੋਣ ਕਰਾਉਣ ਦੀ ਨੌਬਤ ਨਾ ਆਵੇ।

ਇਹ ਵੀ ਪੜ੍ਹੋ-Punjab Election: ਬੱਸ ਕੁਝ ਹੀ ਘੰਟਿਆਂ 'ਚ ਬੰਦ ਹੋ ਜਾਣਗੇ ਲੀਡਰਾਂ ਦੇ ਲਾਰੇ ! ਠੇਕੇ ਤਾਂ ਬੰਦ ਹੋਣਗੇ ਹੀ ਪਰ ਜਾਣੋ ਹੋਰ ਕੀ-ਕੀ ਲੱਗਣਗੀਆਂ ਪਾਬੰਦੀਆਂ ?

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget