ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Firing Ajnala election rally- ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ
Firing Ajnala election rally- ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।
![Firing Ajnala election rally- ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ Chief Electoral Officer has sought a report from the DGP on the firing in the Ajnala election rally Firing Ajnala election rally- ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ](https://feeds.abplive.com/onecms/images/uploaded-images/2024/05/18/d9ab0c1f5e41d3dea244038d6d8dd94e1716040313946995_original.jpg?impolicy=abp_cdn&imwidth=1200&height=675)
Firing Ajnala election rally
Firing Ajnala election rally- ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ।
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ।
ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)