ਪੜਚੋਲ ਕਰੋ

ਵੀਡੀਓ ਕਾਂਡ ਮਗਰੋਂ ਚਰਨਜੀਤ ਚੱਢਾ ਦੀ ਮੁਢਲੀ ਮੈਂਬਰਸ਼ਿਪ ਖਾਰਜ

ਅੰਮ੍ਰਿਤਸਰ: ਚੀਫ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਤੋਂ ਬਾਅਦ ਅੱਜ ਉਨ੍ਹਾਂ ਦੀ ਚੀਫ ਖ਼ਾਲਸਾ ਦੀਵਾਨ ਦੀ ਮੁਢਲੀ ਮੈਂਬਰਸ਼ਿਪ ਵੀ ਖਾਰਜ ਕਰ ਦਿੱਤੀ ਗਈ ਹੈ। ਕਾਰਜਕਾਰੀ ਪ੍ਰਧਾਨ ਧਨਰਾਜ ਸਿੰਘ ਵੱਲੋਂ ਅੱਜ ਸਮੂਹ ਮੈਂਬਰਾਂ ਨਾਲ ਬੈਠਕ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਧਨਰਾਜ ਸਿੰਘ ਨੇ ਦੱਸਿਆ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਮੈਨੇਜਮੈਂਟ ਨੂੰ ਆਦੇਸ਼ ਦਿੱਤੇ ਗਏ ਸੀ ਕਿ ਚਰਨਜੀਤ ਸਿੰਘ ਚੱਢਾ ਨੂੰ ਪ੍ਰਧਾਨਗੀ ਸਮੇਤ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। ਇਸੇ ਤਹਿਤ ਅੱਜ ਉਨ੍ਹਾਂ ਦੀ ਮੁਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਐਗਜ਼ੈਕਟਿਵ ਕਮੇਟੀ ਵੱਲੋਂ ਸਰਬਸੰਮਤੀ ਨਾਲ ਦੀਵਾਨ ਦੇ ਸਾਰੇ ਵਿੱਤੀ ਅਧਿਕਾਰ ਉਨ੍ਹਾਂ ਨੂੰ ਸੌਂਪ ਦਿੱਤੇ ਗਏ ਹਨ। ਕੱਲ੍ਹ ਹੋਣ ਵਾਲੀ ਜਨਰਲ ਹਾਊਸ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ। ਧਨਰਾਜ ਸਿੰਘ ਨੇ ਦੱਸਿਆ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਮਹਿਲਾ ਪ੍ਰਿੰਸੀਪਲ ਵੱਲੋਂ ਚੱਢਾ ਖਿਲਾਫ ਸ਼ਿਕਾਇਤ ਕਰਨ ਤੋਂ ਬਾਅਦ ਇੱਕ ਮਹੀਨੇ ਦੀ ਛੁੱਟੀ ਦੀ ਅਰਜ਼ੀ ਦਿੱਤੀ ਗਈ ਸੀ। ਹੁਣ ਇਹ ਸਮਾਂ ਪੂਰਾ ਹੋ ਚੁੱਕਿਆ ਹੈ। ਸਕੂਲ ਦੇ ਇੰਚਾਰਜ ਤੇ ਸਬੰਧਤ ਅਧਿਕਾਰੀਆਂ ਨੂੰ ਇਸ ਦੀ ਰਿਪੋਰਟੁ ਤਿਆਰ ਕਰਕੇ ਸਕੱਤਰ ਨੂੰ ਦੇਣ ਲਈ ਵੀ ਕਿਹਾ ਗਿਆ ਹੈ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget