ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਮੁੱਖ ਮੰਤਰੀ ਭਗਵੰਤ ਮਾਨ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਚੜ੍ਹਦੀਕਲਾ ਲਈ ਕੀਤੀ ਅਰਦਾਸ

Punjab News : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਗੁ.ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਵੱਲੋਂ ਦਿੱਤੀ ਸ਼ਹਾਦਤ ਸਦੀਆਂ ਤੋਂ ਪੰਜਾਬੀਆਂ ਨੂੰ ਨਾਇਨਸਾਫੀ, ਜ਼ੁਲਮ ਅਤੇ ਦਮਨ ਵਿਰੁੱਧ ਲੜਨ ਲਈ ਪ੍ਰੇਰ ਰਹੀ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਨਿੱਕੀ ਉਮਰ ਵਿੱਚ ਜੋ ਮਹਾਨ ਕੁਰਬਾਨੀ ਦਿੱਤੀ ਗਈ ਹੈ, ਉਸ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਮਿਸਾਲ ਹੋਵੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਹੋਵੇ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਹਰ ਲੰਘਦੇ ਦਿਨ ਨਾਲ ਹੋਰ ਮਜ਼ਬੂਤ ​​ਹੋਣ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਰ ਕੇ ਉਨ੍ਹਾਂ ਇਸ ਪਵਿੱਤਰ ਅਸਥਾਨ 'ਤੇ ਅਕੀਦਤ ਭੇਟ ਕੀਤੀ ਅਤੇ ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਕਰਨ ਲਈ ਪਰਮਾਤਮਾ ਦਾ ਅਸ਼ੀਰਵਾਦ ਲਿਆ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਲਈ ਸੂਬਾ ਸਰਕਾਰ ਇਸ ਨਗਰ ਨੂੰ ਪੂਰਨ ਰੂਪ ਵਿੱਚ ਨਵਾਂ ਰੂਪ ਦੇਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇਕ ਵਿਹਾਰਕ ਢਾਂਚਾ ਬਣਾਇਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ

Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ

ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Embed widget