ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ।

Continues below advertisement


ਸੀਐਮ ਮਾਨ ਨੇ ਟਵੀਟ ਕਰ ਕਿਹਾ, "ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ।ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ।"



 


ਇਸ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ 'ਚ ਸਵੇਰੇ 10 ਵਜੇ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ।ਭਾਰਤ ਦੇ ਅਗਲੇ ਰਾਸ਼ਟਰਪਤੀ ਦਾ ਐਲਾਨ 22 ਜੁਲਾਈ ਨੂੰ ਹੋਏਗਾ।


 

 


ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ