ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜ਼ਬੂਤ ਸਬੰਧਾਂ ਉਤੇ ਦਿੱਤਾ ਜ਼ੋਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨ੍ਹਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ ਘਟਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖ਼ਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਿਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫਸਲਾਂ ਅਤੇ ਖਾਦਾਂ ‘ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ। ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget