ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab News: ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

Punjab News: ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ‘ਮੋਬਾਇਲ ਦਫ਼ਤਰ ਵੈਨ’ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਦਰਵਾਜ਼ੇ ਤੱਕ ਜਾਣਾ ਵੀ ਸਾਡਾ ਫਰਜ਼ ਬਣਦਾ ਹੈ।

ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚੱਲੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਧੰਨਵਾਦ ਕਰਦਿਆਂ ਦੁਹਰਾਇਆ ਕਿ ਉਹ ਹਲਕਾ ਆਤਮ ਨਗਰ ਦੇ ਵਸਨੀਕਾਂ ਦੇ ਰਿਣੀ ਹਨ ਜਿਨ੍ਹਾਂ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰਦਿਆਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਮੈਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਾਂ, ਹੁਣ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ ‘ਤੇ ਖਰਾ ਉੱਤਰਾਂ’, ਜਿਸ ਤਹਿਤ ਹੁਣ ਵਸਨੀਕਾਂ ਦੇ ਮਸਲਿਆਂ ਦਾ ਘਰ-ਘਰ ਜਾ ਕੇ ਨਿਬੇੜਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget