ਪੜਚੋਲ ਕਰੋ

ਹਸਪਤਾਲੋਂ ਛੁੱਟੀ ਮਿਲਦੇ ਹੀ ਮੀਟਿੰਗਾਂ 'ਚ ਜੁਟੇ ਮੁੱਖ ਮੰਤਰੀ ਭਗਵੰਤ ਮਾਨ, ਪੇਟ ਦੀ ਸ਼ਿਕਾਇਤ ਕਰਕੇ ਹੋਏ ਸੀ ਦਾਖਲ

ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਮੁੜ ਕੰਮ ਵਿੱਚ ਜੁੱਟ ਗਏ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਐਨਕਾਉਂਟਰ ਬਾਰੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ।

CM Bhagwant Mann: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਮੁੜ ਕੰਮ ਵਿੱਚ ਜੁੱਟ ਗਏ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਐਨਕਾਉਂਟਰ ਬਾਰੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਪੁਲਿਸ ਨੂੰ ਪੰਜਾਬ ਅੰਦਰੋਂ ਗੈਂਗਸਟਰ ਕਲਚਰ ਖਤਮ ਕਰਨ ਦੀ ਹਦਾਇਤ ਦਿੱਤੀ ਹੈ। 

ਹਸਪਤਾਲੋਂ ਛੁੱਟੀ ਮਿਲਦੇ ਹੀ ਮੀਟਿੰਗਾਂ 'ਚ ਜੁਟੇ ਮੁੱਖ ਮੰਤਰੀ ਭਗਵੰਤ ਮਾਨ, ਪੇਟ ਦੀ ਸ਼ਿਕਾਇਤ ਕਰਕੇ ਹੋਏ ਸੀ ਦਾਖਲ

ਦੱਸ ਦਈਏ ਕਿ ਪੇਟ ਦੀ ਤਕਲੀਫ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਅਪੋਲੋ ਇੰਦਰਪ੍ਰਸਥ ਹਸਪਤਾਲ ਵਿੱਚ ਦਾਖਲ ਹੋਏ ਸੀ। ਵੀਰਵਾਰ ਸਵੇਰੇ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲੀ ਤਾਂ ਉਹ ਕੰਮ ਵਿੱਚ ਜੁੱਟ ਗਏ। ਹਸਪਤਾਲ ਵਿੱਚੋਂ ਛੁੱਟੀ ਵੇਲੇ 48 ਸਾਲਾ ਮਾਨ ਨਾਲ ਪਤਨੀ ਤੇ ਭੈਣ ਵੀ ਹਾਜ਼ਰ ਸਨ।

ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਬੁੱਧਵਾਰ ਤੜਕੇ ਪੇਟ ਵਿੱਚ ਤਕਲੀਫ਼ ਦੀ ਸ਼ਿਕਾਇਤ ਲੈ ਕੇ ਇੱਥੇ ਪੁੱਜੇ ਸਨ। ਉਨ੍ਹਾਂ ਨੂੰ ਡਾਕਟਰੀ ਮਾਹਿਰਾਂ ਦੀ ਇੱਕ ਉੱਚ ਪੱਧਰੀ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਮੁੱਖ ਮੰਤਰੀ ਆਪਣੇ ਦਾਖਲੇ ਦੌਰਾਨ ਸਥਿਰ ਰਹੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਭਗਵੰਤ ਮਾਨ ਨੂੰ ਹਸਪਤਾਲ ਵਿੱਚ ਮਿਲਣ ਗਏ ਸਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget