ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਡ ਮੇਲੇ ਦਾ ਪੋਰਟਲ ਲਾਂਚ; 11 ਤੋਂ 25 ਅਗਸਤ ਵਿਚਾਲੇ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ

ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ।

ਚੰਡੀਗੜ੍ਹ :  ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਪੋਰਟਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ।

ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ ਅੱਜ (11 ਅਗਸਤ) ਤੋਂ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਮੁੱਖ ਮੰਤਰੀ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਜਾਰੀ ਇਸ ਪੋਰਟਲ ਉੱਤੇ ਖੇਡ ਮੇਲੇ ਸੰਬੰਧੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ।ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।

ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
Punjab News: ਸੁਖਬੀਰ ਬਾਦਲ ਨੇ ਇਤਿਹਾਸ ਦੇ ਵਰਕਿਆਂ ਨੂੰ ਫਰੋਲ ਭਗਵੰਤ ਮਾਨ ਨੂੰ ਕੀਤਾ 'ਸ਼ਰਮਸਾਰ' ! ਕਿਹਾ- ਦਿੱਲੀ ਦੇ ਥੱਲੇ ਲਾ ਦਿੱਤਾ ਪੰਜਾਬ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Embed widget