ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਇੱਕ ਹੋਰ ਐਲਾਨ, 35 ਹਜ਼ਾਰ ਮੁਲਾਜ਼ਮਾਂ ਨੂੰ ਵੱਡਾ ਤੋਹਫਾ

ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਦਿੱਤਾ ਹੈ। ਇਸ ਤਹਿਤ ਪੰਜਾਬ ਵਿੱਚ ਠੇਕੇ ’ਤੇ ਚੱਲ ਰਹੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਦਿੱਤਾ ਹੈ। ਇਸ ਤਹਿਤ ਪੰਜਾਬ ਵਿੱਚ ਠੇਕੇ ’ਤੇ ਚੱਲ ਰਹੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 25000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਮੁਲਾਜ਼ਮਾਂ ਨੂੰ ਗਰੰਟੀਆਂ ਦਿੱਤੀਆਂ ਸੀ। ਇਨ੍ਹਾਂ ਵਿੱਚ ਇੱਕ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗਰੰਟੀ ਸੀ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੁਕਮ ਦਿੱਤਾ ਹੈ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ 25 ਹਜ਼ਾਰ ਨੌਕਰੀਆਂ ਨੌਜਵਾਨਾਂ ਨੂੰ ਦੇਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ 15,000 ਪੁਲਿਸ ਮੁਲਾਜ਼ਮਾਂ ਦੀ ਭਰਤੀ ਨੇ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਉਨ੍ਹਾਂ 23 ਮਾਰਚ ਤੋਂ ਹੈਲਪਲਾਈਨ ਨੰਬਰ ਜਾਰੀ ਕਰਨਾ ਹੈ ਜਿਸ ਰਾਹੀਂ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦਾ ਸੁਨੇਹਾ ਮਿਲੇਗਾ। 

ਅੱਜ ਪੰਜਾਬ (Punjab) ਦੀ ਭਗਵੰਤ ਮਾਨ (Bhagwant Mann) ਸਰਕਾਰ ਦੇ ਪਹਿਲੇ ਵਿਧਾਨ ਸਭਾ (Vidhan Sabha) ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ 2022-23 ਦੇ 3 ਮਹੀਨਿਆਂ ਦਾ ਬਜਟ ਪੇਸ਼ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਜੂਨ ਤੱਕ ਲੇਖਾ-ਜੋਖਾ ਗਰਾਂਟ 37,120 ਕਰੋੜ ਰੁਪਏ ਬਣਦੀ ਹੈ। ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਉਹ ਇਸ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੀ ਫ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਸੀ।ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਤੇ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਤੋਂ ਮੁਲਕਾਤ ਲਈ ਸਮਾਂ ਮੰਗਦਿਆਂ ਕਿਹਾ ਸੀ ਕਿ ਕੇਂਦਰ ਸਰਕਾਰ (Union Govt.) ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget