ਪੜਚੋਲ ਕਰੋ

Chief Minister Bhagwant Mann: ਸ਼ਰਾਬ ਮਾਫ਼ੀਆ ਦਾ ਖਾਤਮਾ ਹੁਣ ਪੰਜਾਬ 'ਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ।

ਚੰਡੀਗੜ੍ਹ: ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਹ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਸਾਡੀ ਸਰਕਾਰ ਨੇ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਤੇ ਅੱਜ ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।”

ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ।

ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਕਰਦਾਤਿਆਂ ਦਾ ਪੈਸਾ ਲੀਡਰਾਂ ਵੱਲੋਂ ਲੁੱਟ ਕੇ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਹ ਪੈਸਾ ਆਮ ਲੋਕਾਂ ਦੀ ਭਲਾਈ ਲਈ ਸੋਚ ਸਮਝ ਕੇ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਅਤੇ ਸਮਰਥਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਲਦ ਹੀ ਅਧਿਆਪਕਾਂ ਨੂੰ ਗੈਰ-ਅਧਿਆਪਨ ਜ਼ਿੰਮੇਵਾਰੀਆਂ ਤੋਂ ਮੁਕਤ ਕੀਤਾ ਜਾਵੇਗਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ
Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ
Gurpatwant Pannu's Threat: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਚੋਣਾਂ! ਪੋਲਿੰਗ ਬੂਥ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
Gurpatwant Pannu's Threat: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਚੋਣਾਂ! ਪੋਲਿੰਗ ਬੂਥ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ
ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Advertisement
for smartphones
and tablets

ਵੀਡੀਓਜ਼

Fazilka: Sher Singh Ghubaya ਦੇ ਪਿੰਡ ਦਾ ਦੇਖੋ ਹਾਲ, ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪਰੇਸ਼ਾਨJalandhar lok sabha seat| ਹਲਕੇ ਵਿੱਚ ਡੇਰਿਆਂ, ਚਰਚਾਂ ਦੀ ਭਰਮਾਰ, ਜਲੰਧਰ ਜਾਏਗਾ ਕਿਸ ਦੇ ਨਾਲ ?Sunil Jakhar on Farmer| 'ਆਪਸ ਵਾਲੀਆਂ ਕਿੜਾਂ ਤਾਂ ਨਹੀਂ ਕੱਢ ਰਹੇ ਕਿਤੇ'-ਜਾਖੜ ਦਾ ਕਿਸਾਨ ਲੀਡਰਾਂ ਤੋਂ ਸਵਾਲSonipat| ਲਵ ਮੈਰਿਜ ਦੀ ਸਨਕ ਸੀ ਸਵਾਰ,ਗਰਲ ਫ੍ਰੈਂਡ ਨਾਲ ਮਿਲ ਪਿਓ ਦਿੱਤਾ ਮਾਰ, ਲਾਇਆ ਜ਼ਹਿਰ ਦਾ ਟੀਕਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ
Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ
Gurpatwant Pannu's Threat: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਚੋਣਾਂ! ਪੋਲਿੰਗ ਬੂਥ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
Gurpatwant Pannu's Threat: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਚੋਣਾਂ! ਪੋਲਿੰਗ ਬੂਥ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
Karamjit Anmol: ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ
ਪੰਜਾਬੀ ਕਲਾਕਾਰ ਤੇ 'ਆਪ' ਉਮੀਦਵਾਰ ਕਰਮਜੀਤ ਅਨਮੋਲ ਵਿਵਾਦਾਂ 'ਚ, ਐਕਟਰ ਦਾ ਫੜਿਆ ਗਿਆ ਝੂਠ, ਨਹੀਂ ਹੈ SC ਕੈਟਾਗਰੀ ਨਾਲ ਕੋਈ ਸਬੰਧ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Amritsar News: ਅੰਮ੍ਰਿਤਸਰ 'ਚ ਅਕਾਲੀ ਦਲ-ਬਸਪਾ ਨੂੰ ਲੱਗਿਆ ਵੱਡਾ ਝਟਕਾ! ਦਲਵੀਰ ਕੌਰ ਨੇ ਫੜ੍ਹਿਆ 'AAP' ਪਾਰਟੀ ਦਾ ਪੱਲਾ
Malerkotla News: ਮਲੇਰਕੋਟਲਾ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸ਼ੈਬੀ ਖਾਨ ਤੇ ਨਦੀਮ ਅਨਵਰ ਖਾਨ ਹੋਏ ਆਪ 'ਚ ਸ਼ਾਮਿਲ
Malerkotla News: ਮਲੇਰਕੋਟਲਾ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸ਼ੈਬੀ ਖਾਨ ਤੇ ਨਦੀਮ ਅਨਵਰ ਖਾਨ ਹੋਏ ਆਪ 'ਚ ਸ਼ਾਮਿਲ
EPF Transfer Process: ਆਪਣੇ PF ਦੇ ਪੈਸੇ ਨੂੰ ਕਿਵੇਂ  ਕਰਨਾ ਹੈ ਟਰਾਂਸਫਰ,  ਆਸਾਨ ਤਰੀਕੇ ਨਾਲ ਸਮਝੋ
EPF Transfer Process: ਆਪਣੇ PF ਦੇ ਪੈਸੇ ਨੂੰ ਕਿਵੇਂ ਕਰਨਾ ਹੈ ਟਰਾਂਸਫਰ, ਆਸਾਨ ਤਰੀਕੇ ਨਾਲ ਸਮਝੋ
Viral: ਮੌਤ ਦੇ 12 ਘੰਟੇ ਬਾਅਦ ਜ਼ਿੰਦਾ ਹੋਈ 3 ਸਾਲ ਦੀ ਬੱਚੀ,  ਚੀਕਣ ਲੱਗੀ - ਮਾਂ...ਮਾਂ
Viral: ਮੌਤ ਦੇ 12 ਘੰਟੇ ਬਾਅਦ ਜ਼ਿੰਦਾ ਹੋਈ 3 ਸਾਲ ਦੀ ਬੱਚੀ, ਚੀਕਣ ਲੱਗੀ - ਮਾਂ...ਮਾਂ
ਜੇਕਰ ਤੁਸੀਂ ਰੋਜ਼ਾਨਾ ਪਿਸਤਾ ਖਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ।
ਜੇਕਰ ਤੁਸੀਂ ਰੋਜ਼ਾਨਾ ਪਿਸਤਾ ਖਾਣਾ ਚਾਹੁੰਦੇ ਹੋ ਤਾਂ ਇਨ੍ਹਾਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਇਸ ਤਰ੍ਹਾਂ ਸ਼ਾਮਲ ਕਰੋ।
Embed widget