ਪੜਚੋਲ ਕਰੋ

ਵੱਡੀ ਖਬਰ! ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਨੇੜੇ 2828 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਵਾਇਆ ਕਬਜ਼ਾ

ਮੰਤਰੀ ਨੇ ਦਾਅਵਾ ਕੀਤਾ ਕਿ ਇਸ ਜ਼ਮੀਨ ’ਤੇ ਕੈਪਟਨ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਦੇ ਨਾਂ ’ਤੇ ਪੰਜ ਏਕੜ ਜ਼ਮੀਨ ਹੈ। ਅਤੇ 4 ਏਕੜ ਜ਼ਮੀਨ ਰੀਟਾ ਸ਼ਰਮਾ ਦੇ ਨਾਂ 'ਤੇ ਸੀ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਿਊ ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਨੇੜੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਹੈ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਜ਼ਮੀਨ ’ਤੇ 16 ਵਿਅਕਤੀਆਂ ਦਾ ਕਬਜ਼ਾ ਹੈ। ਜਿਸ ਵਿੱਚ ਸੰਗਰੂਰ ਦੇ ਐਮਪੀ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਕੋਲ 125 ਏਕੜ ਜ਼ਮੀਨ ਸੀ।

ਉਸ ਦੀ ਧੀ ਅਤੇ ਜਵਾਈ ਕੋਲ 28 ਏਕੜ ਜ਼ਮੀਨ ਸੀ। ਮੰਤਰੀ ਨੇ ਦਾਅਵਾ ਕੀਤਾ ਕਿ ਇਸ ਜ਼ਮੀਨ ’ਤੇ ਕੈਪਟਨ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਦੇ ਨਾਂ ’ਤੇ ਪੰਜ ਏਕੜ ਜ਼ਮੀਨ ਹੈ। ਅਤੇ 4 ਏਕੜ ਜ਼ਮੀਨ ਰੀਟਾ ਸ਼ਰਮਾ ਦੇ ਨਾਂ 'ਤੇ ਸੀ।

ਮੁੱਖ ਮੰਤਰੀ ਨੇ ਕਿਹਾ ਕਿ 1100 ਏਕੜ ਜ਼ਮੀਨ ਉਤੇ ਫੌਜਾ ਸਿੰਘ ਨੇ ਕਬਜ਼ਾ ਕੀਤਾ ਹੋਇਆ ਸੀ ਜੋ ਇਨਫਰਾਸਟਰੱਕਚਰ ਕੰਪਨੀ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਕਾਬਜ਼ਕਾਰਾਂ ਵਿਚ ਈਮਾਨ ਸਿੰਘ (125 ਏਕੜ), ਅੰਕੁਰ ਧਵਨ (103 ਏਕੜ), ਜਤਿੰਦਰ ਸਿੰਘ ਦੂਆ ਅਤੇ ਪੁਖਰਾਜ ਸਿੰਘ ਦੂਆ (40 ਏਕੜ), ਪ੍ਰਭਦੀਪ ਸਿੰਘ ਸੰਧੂ, ਗੋਬਿੰਦ ਸਿੰਘ ਸੰਧੂ ਅਤੇ ਨਾਨਕੀ ਕੌਰ (28 ਏਕੜ), ਰਿਪੁਦਮਨ ਸਿੰਘ (25 ਏਕੜ), ਨਵਦੀਪ ਕੌਰ (15 ਏਕੜ), ਦੀਪਕ ਬਾਂਸਲ (12 ਏਕੜ), ਕੇ.ਐਫ. ਫਾਰਮਜ਼ (11 ਏਕੜ), ਤੇਜਵੀਰ ਸਿੰਘ ਢਿੱਲੋਂ (8 ਏਕੜ), ਇੰਦਰਜੀਤ ਸਿੰਘ ਢਿੱਲੋਂ (8 ਏਕੜ), ਦੀਪਇੰਦਰ ਪਾਲ ਚਾਹਲ (8 ਏਕੜ), ਸੰਦੀਪ ਬਾਂਸਲ (6 ਏਕੜ), ਹਰਮਨਦੀਪ ਸਿੰਘ ਧਾਲੀਵਾਲ (5 ਏਕੜ), ਮਨਦੀਪ ਸਿੰਘ ਧਨੋਆ (5 ਏਕੜ) ਅਤੇ ਰੀਟਾ ਸ਼ਰਮਾ (4 ਏਕੜ) ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 9053 ਏਕੜ ਕੀਮਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ ਜਿਸ ਉਪਰ ਕੁਝ ਲੋਕਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਦਿੱਤੀ ਚੋਣ ਗਾਰੰਟੀ ਦੇ ਤਹਿਤ ਕੀਤੀ ਗਈ ਹੈ ਕਿਉਂ ਜੋ ਪਾਰਟੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਰਸੂਖਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਕੇ ਬੇਰਹਿਮੀ ਨਾਲ ਪੈਸੇ ਦੀ ਲੁੱਟ-ਖਸੁੱਟ ਕੀਤੀ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget