ਪੜਚੋਲ ਕਰੋ

AG ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ, ਇਸ ਕਾਰਨ ਅਨਮੋਲ ਰਤਨ ਸਿੱਧੂ ਨੇ ਛੱਡਿਆ ਅਹੁਦਾ

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਹਾਲਾਂਕਿ ਅਨਮੋਲ ਰਤਨ ਨੇ 19 ਜੁਲਾਈ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ ਪਰ ਇਹ ਖ਼ਬਰ ਬਾਹਰ ਅੱਜ ਨਿਕਲੀ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਸਾਡੀ ਟੀਮ ਦਾ ਹਿੱਸਾ ਹਨ।ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦੀ ਕਾਨੂੰਨੀ ਜਾਣਕਾਰੀ ਦਾ ਅਸੀਂ ਉਨ੍ਹਾਂ ਦੀ ਮਦਦ ਲੈਂਦੇ ਰਹਾਂਗੇ।ਉਨ੍ਹਾਂ ਆਪਣੇ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਹੈ।ਮੈਂ ਖੁਦ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਰੋਕਿਆ ਜਾ ਸਕੇ ਪਰ ਉਨ੍ਹਾਂ ਕਿਹਾ ਕਿ ਮੇਰਾ ਅਸਤੀਫ਼ਾ ਮਨਜ਼ੂਰ ਕਰ ਲਿਆ ਜਾਵੇ।"

ਦਸ ਦਈਏ ਕਿ ਮਾਰਚ ਮਹੀਨੇ  'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ। 

ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ । ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ੁਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।ਹਰ ਕੇਸ ਦਾ ਖਰੜਾ ਤਿਆਰ ਕੀਤਾ ਜਾਂਦਾ ਹੈ ਅਤੇ ਉਹਨਾਂ ਵੱਲੋਂ ਨਿੱਜੀ ਤੌਰ 'ਤੇ ਦਲੀਲ ਦਿੱਤੀ ਜਾਂਦੀ ਹੈ। 

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Sangrur Hooch tragedy|ਜ਼ਹਿਰੀਲੀ ਸ਼ਰਾਬਕਾਂਡ 'ਤੇ ਬਵਾਲ, ਅਕਾਲੀ ਦਲ ਨੇ ਬੋਲਿਆ DC ਦਫ਼ਤਰ ਮੁਹਰੇ ਹੱਲਾPratibha Singh|ਮੰਡੀ ਤੋਂ ਕੰਗਣਾ ਨੂੰ ਸਖਤ ਟੱਕਰ ਦੇਵੇਗੀ ਪ੍ਰਤਿਭਾ ਸਿੰਘ!Sangrur Farmer Suicide | ਕਰਜ਼ ਤੋਂ ਪ੍ਰੇਸ਼ਾਨ 25 ਸਾਲਾ ਕਿਸਾਨ ਨੇ ਲਾਇਆ ਫਾਹਾ - ਰੁੱਲ ਗਿਆ ਪਰਿਵਾਰArvind Kejriwal|ਕੇਜਰੀਵਾਲ ਦੀ ਰਿਮਾਂਡ ਵਾਲੀ ਸੁਣਵਾਈ ਤੋਂ ਬਾਅਦ ਸੁਣੋ ਵਕੀਲ ਨੇ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget