ਪੜਚੋਲ ਕਰੋ

ਪਟਿਆਲਾ ਹਿੰਸਾ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਦੋ ਭਾਈਚਾਰਿਆਂ ਦੀ ਨਹੀਂ, ਦੋ ਸਿਆਸੀ ਪਾਰਟੀਆਂ ਦੀ ਲੜਾਈ

ਬੀਤੇ ਕੱਲ੍ਹ ਪਟਿਆਲਾ 'ਚ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।ਮਾਨ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਇਹ ਦੋ ਭਾਈਚਾਰਿਆਂ ਦੀ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਦੀ ਲੜਾਈ ਸੀ।

ਚੰਡੀਗੜ੍ਹ: ਬੀਤੇ ਕੱਲ੍ਹ ਪਟਿਆਲਾ 'ਚ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।ਮਾਨ ਨੇ ਮੀਡੀਆ ਨਾਲ ਗੱਲ ਕਰਦੇ ਕਿਹਾ ਕਿ ਇਹ ਦੋ ਭਾਈਚਾਰਿਆਂ ਦੀ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਦੀ ਲੜਾਈ ਸੀ।ਉਨ੍ਹਾਂ ਇਸ ਹਿੰਸਾ ਲਈ ਭਾਜਪਾ ਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ।ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਹੋਵੇ।

ਇਸ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਹਰੀਸ਼ ਸਿੰਗਲਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।ਬੀਤੇ ਕੱਲ੍ਹ ਪਟਿਆਲਾ ਵਿਖੇ ਸ਼ਿਵ ਸੈਨਾ (Shiv Sena) ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਆਗੂ ਹਰੀਸ਼ ਸਿੰਗਲਾ (Harish Singla) ਨੂੰ ਪੁਲਿਸ ਨੇ ਅੱਜ ਸਵੇਰੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਪਹਿਲਾਂ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਗਿਆ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਗਈ ਹੈ। 

ਦਰਅਸਲ ਪੰਜਾਬ ਦੇ ਪਟਿਆਲਾ ਵਿੱਚ ਦੋ ਵੱਖ-ਵੱਖ ਧਰਮਾਂ ਨਾਲ ਸਬੰਧਤ ਜਥੇਬੰਦੀਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਹ ਟਕਰਾਅ ਜਲੂਸ ਨੂੰ ਲੈ ਕੇ ਹੋਇਆ ਹੈ। ਪੁਲਿਸ ਵੱਲੋਂ ਰੋਕੇ ਜਾਣ 'ਤੇ ਇਕ ਧੜੇ ਨੇ ਉਨ੍ਹਾਂ 'ਤੇ ਪਥਰਾਅ ਕੀਤਾ ਅਤੇ ਦੂਜੇ ਨੇ ਉਸ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਸੀ। 
 
ਇਸ ਪੂਰੀ ਘਟਨਾ 'ਚ ਐੱਸਐੱਚਓ ਜ਼ਖਮੀ ਹੋਇਆ, ਜਦਕਿ ਤਿੰਨ-ਚਾਰ ਜਵਾਨ ਵੀ ਇਸ ਘਟਨਾ 'ਚ ਜ਼ਖਮੀ ਹੋਏ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਸੀ। ਇਸਦੇ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ।
 
ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ।
 
ਪਟਿਆਲਾ ਵਿੱਚ ਅੱਜ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਹਾਲਾਂਕਿ ਪੁਲਿਸ ਵੱਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ।ਜਿਸ ਵਿੱਚ ਡੀਜੀਪੀ ਵੀਕੇ ਭਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
Embed widget