ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ 29 ਮਾਰਚ ਦੇਣਗੇ ਨਿਯੁਕਤੀ ਪੱਤਰ
Punjab News: ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
Punjab News: ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋ ਮੁਕੰਮਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਬਨਣ ਦੇ ਇਕ ਸਾਲ ਦੇ ਅੰਦਰ ਹੀ ਸੂਬੇ ਦੇ ਤਕਰੀਬਨ 28000 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੋਵੇ।
ਬੈਂਸ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਵਾਸਤੇ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Iphone ਲਈ ਕਲਿਕ ਕਰੋ
Education Loan Information:
Calculate Education Loan EMI
ਇਹ ਵੀ ਪੜ੍ਹੋ: Ludhiana News: ਕਿਸਾਨਾਂ ਵੱਲੋਂ 15 ਹਜ਼ਾਰ ਦਾ ਮੁਆਵਜ਼ਾ ਰੱਦ, ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦੀ ਮੰਗ