ਪੜਚੋਲ ਕਰੋ

ਆਪਣੇ ਰਿਸ਼ਤੇਦਾਰਾਂ ਰਾਹੀਂ ਭ੍ਰਿਸ਼ਟਾਚਾਰ ਤੇ ਮਾਫੀਆ ਚਲਾ ਰਿਹਾ ਸੀ ਮੁੱਖ ਮੰਤਰੀ ਚੰਨੀ : ਰਾਘਵ ਚੱਢਾ

ਰਾਘਵ ਚੱਢਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਮਿਲੇ ਕਰੋੜਾਂ ਰੁਪਏ ਦੇ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਦੌਰਾਨ ਮਿਲੇ ਕਰੋੜਾਂ ਰੁਪਏ ਦੇ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਵੱਲੋਂ ਪੁੱਛਗਿੱਛ ਦੌਰਾਨ ਕੀਤੇ ਗਏ ਕਬੂਲਨਾਮੇ 'ਤੇ ਕਿਹਾ ਕਿ ਇਸਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਨੀ ਦੇ ਭਤੀਜੇ ਹਨੀ ਦੇ ਘਰ ਮਿਲੀ 'ਮਨੀ' (ਪੈਸਾ) ਚੰਨੀ ਦੀ ਹੀ ਸੀ।

ਮੰਗਲਵਾਰ ਨੂੰ ਰਾਘਵ ਚੱਢਾ ਨੇ ਪਾਰਟੀ ਹੈੱਡਕੁਆਰਟਰ 'ਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਇਸ ਕਬੂਲਨਾਮੇ ਨਾਲ ਹਨੀ, ਮਨੀ ਅਤੇ ਚੰਨੀ ਦੀ 'ਲਵ ਸਟੋਰੀ' ਵਿੱਚ ਇਕ ਨਵਾਂ ਚੈਪਟਰ ਜੁੜ ਗਿਆ ਹੈ। ਰਾਘਵ ਚੱਢਾ ਨੇ ਇਸ ਮਾਮਲੇ 'ਤੇ ਚੁਟਕੀ ਲੈਂਦਿਆਂ ਕਿਹਾ, "ਜਦੋਂ ਹਨੀ ਨੂੰ ਮਿਲੀ ਮਨੀ ਤਾਂ ਹਨੀ ਨੇ ਕਬੂਲਿਆ ਇਹ ਹੈ ਚੰਨੀ ਦੀ ਮਨੀ।" ਰਾਘਵ ਚੱਢਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਆਪਣਾ ਇਕਬਾਲੀਆ ਬਿਆਨ ਦਰਜ ਕਰਵਾ ਕੇ ਇਹ ਗੱਲ ਕਬੂਲੀ ਹੈ ਅਤੇ ਕਿਹਾ ਹੈ ਕਿ ਛਾਪੇਮਾਰੀ ਦੌਰਾਨ ਜਿਹੜੇ ਦਸ ਕਰੋੜ ਰੁਪਏ ਉਸ ਕੋਲੋਂ ਬਰਾਮਦ ਹੋਏ ਹਨ, ਇਹ ਸਭ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਜੋ ਮਾਈਨਿੰਗ ਦੇ ਠੇਕੇ ਦਿੱਤੇ ਹੋਏ ਸਨ ਉਸਤੋਂ, ਮੁੱਖਮੰਤਰੀ ਦੇ ਕਾਰਜਕਾਲ ਵਿੱਚ ਚਲ ਰਹੀ ਟਰਾਂਸਫਰ-ਪੋਸਟਿੰਗ ਤੋਂ ਪੈਸਾ ਆਇਆ ਸੀ ਅਤੇ ਇਹ ਉਹ ਪੈਸਾ ਹੈ।

ਰਾਘਵ ਚੱਢਾ ਨੇ ਕਿਹਾ ਕਿ ਹਨੀ ਨੇ ਸਪੱਸ਼ਟ ਤੌਰ 'ਤੇ ਮੰਨਿਆ ਹੈ ਕਿ ਇਹ ਸਾਰਾ ਪੈਸਾ ਰੇਤ ਮਾਫ਼ੀਆ ਅਤੇ ਟਰਾਂਸਫਰ-ਪੋਸਟਿੰਗ ਘੁਟਾਲੇ ਦੇ ਗੋਖਧੰਦੇ ਤੋਂ ਆਇਆ ਹੈ। ਚੱਢਾ ਨੇ ਕਿਹਾ ਕਿ ਦੂਜੇ ਪਾਸੇ ਚੰਨੀ ਇਹ ਕਹਿ ਰਿਹਾ ਹੈ ਕਿ ਮੈਨੂੰ ਮੇਰੇ ਸਾਲੇ ਦੇ ਲੜਕੇ ਨਾਲ ਨਾ ਜੋੜੋ, ਉਹ ਵੱਖ ਹੈ ਅਤੇ ਮੈਂ ਵੱਖ ਹਾਂ, ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ, ਮੇਰਾ ਕਸੂਰ ਸਿਰਫ਼ ਇਹ ਹੈ ਕਿ ਮੈਂ ਆਪਣੇ ਰਿਸ਼ਤੇਦਾਰਾਂ 'ਤੇ ਨਜ਼ਰ ਨਹੀਂ ਰੱਖ ਸਕਿਆ।

ਰਾਘਵ ਚੱਢਾ ਨੇ ਕਿਹਾ ਕਿ ਅੱਜ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਚੰਨੀ ਦੀ ਸਾਲੀ ਦਾ ਲੜਕਾ ਹਨੀ, ਚੰਨੀ ਦਾ ਏਜੰਟ ਬਣ ਕੇ ਪੈਸਾ ਇਕੱਠਾ ਕਰਦਾ ਸੀ ਅਤੇ ਚੰਨੀ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਟਰਾਂਸਫਰ-ਪੋਸਟਿੰਗ ਤੋਂ ਪੈਸੇ ਕਮਾ ਰਿਹਾ ਸੀ। ਇਹ ਪੈਸਾ ਵੀ ਹਨੀ  ਵਲੋਂ ਚੰਨੀ ਦਾ ਏਜੰਟ ਬਣ ਕੇ ਇਕੱਠਾ ਕੀਤਾ ਜਾਂਦਾ ਸੀ। ਹਨੀ ਤਾਂ ਸਿਰਫ਼ ਇੱਕ ਕੁਲੈਕਸ਼ਨ ਏਜੰਟ ਸੀ, ਮਾਸਟਰ ਮਾਈਂਡ ਤਾਂ ਚੰਨੀ ਸੀ। ਰਾਘਵ ਚੱਢਾ ਨੇ ਕਿਹਾ ਕਿ ਜੇਕਰ ਚੰਨੀ ਨੇ ਆਪਣੇ ਕੁਲੈਕਸ਼ਨ ਏਜੰਟ ਤੇ ਭਤੀਜੇ ਹਨੀ ਦੇ ਸਿਰ 'ਤੇ ਹੱਥ ਰੱਖ ਕੇ ਆਸ਼ੀਰਵਾਦ ਨਾ ਦਿੱਤਾ ਹੁੰਦਾ ਤਾਂ ਹਨੀ ਕੋਲ ਮੁੱਖ ਮੰਤਰੀ ਦੇ ਸੁਰੱਖਿਆ ਕਮਾਂਡੋਜ਼ ਦੀ ਸੁਰੱਖਿਆ ਨਹੀਂ ਹੋਣੀ ਸੀ, ਪਾਇਲਟ ਗੱਡੀਆਂ ਜੀਪਾਂ ਨਾ ਹੁੰਦੀਆਂ।

ਰਾਘਵ ਚੱਢਾ ਨੇ ਕਿਹਾ ਕਿ ਜਿਹੜੀਆਂ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਦੇ ਇੱਕ ਮੰਤਰੀ ਨੂੰ ਮਿਲਦੀਆਂ ਹਨ, ਉਹ ਸਾਰੀਆਂ ਉਸਦੇ ਕੋਲ ਨਹੀਂ ਹੁੰਦੀਆਂ। ਇਸ ਤੋਂ ਸਾਫ਼ ਹੈ ਕਿ ਜੋ ਹਨੀ ਕਰ ਰਿਹਾ ਸੀ, ਉਹ ਚੰਨੀ ਹੀ ਕਰਵਾ ਰਿਹਾ ਸੀ।  ਜੋ ਮਨੀ (ਪੈਸਾ) ਹਨੀ ਕੋਲ ਮਿਲੀ ਉਹ ਚੰਨੀ ਦੀ ਹੀ ਹੈ। ਇਸ ਲਈ ਹਨੀ, ਮਨੀ ਅਤੇ ਚੰਨੀ ਦੀ ਜੋ 'ਲਵ ਸਟੋਰੀ' ਹੈ, ਉਸ 'ਚ ਇੱਕ ਨਵਾਂ ਚੈਪਟਰ ਜੁੜ ਗਿਆ ਹੈ।

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget