ਪੜਚੋਲ ਕਰੋ

‘ਪੈਂਟ ਗਿੱਲੀ' ਵਾਲੇ ਬਿਆਨ 'ਤੇ ਮੁੱਖ ਮੰਤਰੀ ਚੰਨੀ ਨੇ ਨਵਜੋਤ ਸਿੱਧੂ 'ਤੇ ਕੱਸਿਆ ਤਨਜ਼

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot) Singh Sidhu) ਨੇ ਹਾਲ ਹੀ 'ਚ ਪਾਰਟੀ ਦੇ ਕੁਝ ਆਗੂਆਂ ਦੀ ਤਾਰੀਫ ਕਰਦੇ ਹੋਏ ਕਿਹਾ ਸੀ ਕਿ ਉਹ ਪੁਲਿਸਕਰਮੀਆਂ ਤਕ ਦੀ ਪੈਂਟ ਤਕ ਗਿੱਲੀ ਕਰ ਦਿੰਦੇ ਹਨ।

Punjab News : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਬਿਨਾਂ ਨਾਂ ਲਏ ਨਵਜੋਤ ਸਿੰਘ ਸਿੱਧੂ 'ਤੇ ਤਨਜ ਕੱਸਿਆ ਹੈ। ਮੁੱਖ ਮੰਤਰੀ 31 ਦਸੰਬਰ ਭਾਵ ਸ਼ੁੱਕਰਵਾਰ ਨੂੰ ਜਲੰਧਰ 'ਚ ਇਕ ਪ੍ਰੋਗਰਾਮ ਦੌਰਾਨ ਪੁਲਿਸ ਕਰਮੀਆਂ ਨਾਲ ਮੁਖਾਤਬ ਹੋਏ। ਇਸ ਦੌਰਾਨ ਉਨ੍ਹਾਂ ਨੇ ਪੁਲਿਸਕਰਮੀਆਂ ਦੀ ਖੂਬ ਤਾਰੀਫ ਕੀਤੀ। ਮੁੱਖ ਮੰਤਰੀ ਚੰਨੀ ਨੇ 2021 ਸਾਲ ਦੇ ਆਖਰੀ ਦਿਨ ਪੁਲਿਸ ਕਰਮੀਆਂ ਨੂੰ ਕਿਹਾ ਕਿ ਇਸ ਗੱਲ਼ ਦੀ ਚਿੰਤਾ ਨਾ ਕਰਨ ਕਿ ਕੌਣ ਕੀ ਬੋਲ ਰਿਹਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot) Singh Sidhu) ਨੇ ਹਾਲ ਹੀ 'ਚ ਪਾਰਟੀ ਦੇ ਕੁਝ ਆਗੂਆਂ ਦੀ ਤਾਰੀਫ ਕਰਦੇ ਹੋਏ ਕਿਹਾ ਸੀ ਕਿ ਉਹ ਪੁਲਿਸਕਰਮੀਆਂ ਤਕ ਦੀ ਪੈਂਟ ਤਕ ਗਿੱਲੀ ਕਰ ਦਿੰਦੇ ਹਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਸਫਾਈ ਦਿੰਦੇ ਹੋਏ ਕਿਹਾ ਸੀ ਕਿ ਇਸ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਨਵਜੋਤ ਸਿੰਘ ਸਿੱਧੂ ਦੇ ਉਸੇ ਬਿਆਨ ਨੂੰ ਲੈ ਕੇ ਤਨਜ਼ ਕੱਸਿਆ ਹੈ।

ਸੀਐਮ ਨੇ ਕੀਤੀ ਪੰਜਾਬ ਪੁਲਿਸ ਦੀ ਤਾਰੀਫ

ਜਲੰਧਰ 'ਚ ਪੰਜਾਬ ਆਰਮਡ ਪੁਲਿਸ ਕੰਪਲੈਕਸ 'ਚ ਕਰਵਾਏ ਪ੍ਰੋਗਰਾਮ 'ਚ ਬਿਨਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਪੁਲਿਸ ਕਰਮੀ ਆਪਣੀ ਡਿਊਟੀ ਬੇਪਰਵਾਹ ਹੋ ਕੇ ਕਰੇ ਤੇ ਕੌਣ ਕੀ ਕਹਿੰਦਾ ਹੈ ਇਸ 'ਤੇ ਬਿਲਕੁੱਲ ਵੀ ਧਿਆਨ ਨਾ ਦਿਓ। ਉਨ੍ਹਾਂ ਨੇ ਕਿਹਾ ਕਿ ਮੈਂ ਪਾਜ਼ੇਟਿਵ ਸੋਚ ਨਾਲ ਅੱਗੇ ਵਧ ਰਿਹਾ ਹਾਂ ਤੇ ਆਮ ਜਨਤਾ ਦੇ ਕਲਿਆਣ ਲਈ ਕੰਮ ਕਰ ਰਹੇ ਹਨ। ਪੁਲਿਸ ਦੇ ਕਰਮਚਾਰੀ ਵੀ ਲੇੋਕਾਂ ਦੇ ਕਲਿਆਣ ਲਈ ਹੀ ਕੰਮ ਕਰਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget