ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Breaking : ਨਹੀਂ ਮੰਨੇ ਮੁੱਖ ਮੰਤਰੀ ਚੰਨੀ ਦੇ ਭਰਾ, ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।
![Breaking : ਨਹੀਂ ਮੰਨੇ ਮੁੱਖ ਮੰਤਰੀ ਚੰਨੀ ਦੇ ਭਰਾ, ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Chief Minister Channy's brother, Dr. Manohar Singh filed his nomination as an independent candidate Breaking : ਨਹੀਂ ਮੰਨੇ ਮੁੱਖ ਮੰਤਰੀ ਚੰਨੀ ਦੇ ਭਰਾ, ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ](https://feeds.abplive.com/onecms/images/uploaded-images/2021/10/11/42e6323ded75239d217fccda1f7460bc_original.jpg?impolicy=abp_cdn&imwidth=1200&height=675)
ARTICLE_BREAKING_SANJHA
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ। ਉਹ ਟਿਕਟ ਦੇ ਚਾਹਵਾਨ ਸਨ ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)