ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ ਹੈ। ਉਹ ਟਿਕਟ ਦੇ ਚਾਹਵਾਨ ਸਨ ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।
Breaking : ਨਹੀਂ ਮੰਨੇ ਮੁੱਖ ਮੰਤਰੀ ਚੰਨੀ ਦੇ ਭਰਾ, ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ
abp sanjha
Updated at:
28 Jan 2022 04:34 PM (IST)
Edited By: ravneetk
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਹ ਆਪਣੇ ਭਰਾ ਨੂੰ ਮਨਾ ਲੈਣਗੇ ਪਰ ਡਾ. ਮਨੋਹਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਦ੍ਰਿੜ੍ਹ ਹਨ।
ARTICLE_BREAKING_SANJHA