ਪੜਚੋਲ ਕਰੋ
Advertisement
ਮੁੱਖ ਮੰਤਰੀ ਨੇ ਨਾਇਬ ਸੂਬੇਦਾਰ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਪਰਿਵਾਰ ਲਈ ਮੁਆਵਜ਼ੇ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22ਵੀਂ ਪੰਜਾਬ ਵਿੱਚ ਲਾਇਨ ਆਫ ਡਿਊਟੀ ਤੇ ਸੇਵਾ ਨਿਭਾ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਸ਼ਹੀਦ ਹੋਣ ਤੇ ਦੁੱਖ ਪ੍ਰਗਟਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤ ਮਦਦ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22ਵੀਂ ਪੰਜਾਬ ਵਿੱਚ ਲਾਇਨ ਆਫ ਡਿਊਟੀ ਤੇ ਸੇਵਾ ਨਿਭਾ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਸ਼ਹੀਦ ਹੋਣ ਤੇ ਦੁੱਖ ਪ੍ਰਗਟਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਵਿੱਤ ਮਦਦ ਅਤੇ ਪਰਿਵਾਰ ਦੇ 1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
CM ਨੇ ਆਪਣੇ ਟਵਿੱਟਰ ਅਕਾਊਂਟ ਤੇ ਲਿਖਿਆ,
Saddened and pained to hear of Naib Subedar Parvinder Singh of 22 Punjab who attained martyrdom in the line of duty. My thoughts & prayers are with his family. Punjab Govt will pay an ex-gratia of 50 lakhs and a job next to kin. We are all indebted to the brave martyr. pic.twitter.com/ZESLiM3LuH
— Capt.Amarinder Singh (@capt_amarinder) February 27, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement