ਪੜਚੋਲ ਕਰੋ

ਮੁੱਖ ਮੰਤਰੀ ਮਾਨ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੇ ਨਤਮਸਤਕ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ : ਵਿਰਸਾ ਸਿੰਘ ਵਲਟੋਹਾ

Punjab News : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਸ੍ਰੀ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਹੋਈ ਸੀ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅੱਜ ਸ਼ਰਾਬ ਦੇ ਨਸ਼ੇ ਵਿਚ ਟੱਲੀ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਹ ਇਕ ਵੱਡੀ ਬੇਅਦਬੀ ਹੈ ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ। ਪੰਥਕ ਮਰਿਆਦਾ ਅਨੁਸਾਰ ਉਹਨਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬ ਵਿਚ ਟੱਲੀ ਹੋਏ ਨਜ਼ਰ ਆ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਮੈਡੀਕਲ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਭਗਵੰਤ ਮਾਨ ਨੇ ਕਿੰਨੀ ਸ਼ਰਾਬ ਪੀਤੀ ਹੋਈ ਸੀ।

ਉਨ੍ਹਾਂ ਕਿਹਾ ਕਿ ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਅਤੇ ਭਗਵੰਤ ਮਾਨ ਸੱਚੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਹੋਈ ਸਜ਼ਾ ਭੁਗਤਣ ਲਈ ਵੀ ਤਿਆਰ ਹੈ। ਇਸ ਦੇ ਨਾਲ ਉਹਨਾਂ ਕਿਹਾ ਕਿ ਜੇਕਰ ਭਗਵੰਤ ਮਾਨ ਝੂਠੇ ਸਾਬਤ  ਹੁੰਦੇ ਹਨ ਤਾਂ ਉਹਨਾਂ ਦੇ ਖ਼ਿਲਾਫ਼ ਧਾਰਮਿਕ ਬੇਅਦਬੀ ਕਰਨ ਲਈ  295 ਏ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।

 ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਰਗੇ ਅਹਿਮ ਸੂਬੇ ਦਾ ਮੁੱਖ ਮੰਤਰੀ ਸਵੇਰੇ ਹੀ ਸ਼ਰਾਬ ਵਿਚ ਟੱਲੀ ਹੋ ਕੇ ਆਪਣੇ ਸਰਕਾਰੀ ਫ਼ਰਜ਼ ਨਿਭਾਉਣ ਤੁਰਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਹਾਲਤ ਅੱਜ ਪੰਜਾਬੀਆਂ ਲਈ ਸ਼ਰਮ ਦਾ ਸਬੱਬ ਬਣੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget