ਪੜਚੋਲ ਕਰੋ

Punjab News: 'ਐਨ.ਓ.ਸੀ. ਮਾਮਲੇ ਤੇ ਫੋਕੀ ਬਿਆਨਬਾਜ਼ੀ ਕਰਕੇ ਡੰਗ ਟਪਾ ਰਹੇ ਨੇ ਮੁੱਖ ਮੰਤਰੀ'

NOC issue: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਹਵਾਈ ਵਾਅਦੇ ਕਰਨ ਵਿੱਚ ਇੱਕ ਵੱਡਾ ਰਿਕਾਰਡ ਬਣਾ ਦਿੱਤਾ ਹੈ।

NOC issue: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੇ ਹਵਾਈ ਵਾਅਦੇ ਕਰਨ ਵਿੱਚ ਇੱਕ ਵੱਡਾ ਰਿਕਾਰਡ ਬਣਾ ਦਿੱਤਾ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਖੰਨਾ ਨੇ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਸੰਪਤੀ ਦੀਆਂ ਰਜਿਸਟ੍ਰੀਆਂ ਬਿਨ੍ਹਾਂ ਐਨ.ਓ.ਸੀ. ਤੋਂ ਕਰਵਾਉਣ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤਾ ਬਿਆਨ ਮਹਿਜ਼ ਬਿਆਨ ਬਣ ਕੇ ਹੀ ਰਹਿ ਗਿਆ ਹੈ। ਇਸ ਸਬੰਧੀ ਸਰਕਾਰ ਹੁਣ ਤੱਕ ਕੋਈ ਨੋਟੀਫਿਕੇਸ਼ਨ ਨਹੀਂ ਕਰ ਸਕੀ।
 
ਖੰਨਾ ਨੇ ਕਿਹਾ ਕਿ ਇਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਰੀਆਂ ਰਜਿਸਟ੍ਰੀਆਂ ਬਿਨ੍ਹਾਂ ਐਨ.ਓ.ਸੀ. ਤੋਂ ਹੁੰਦੀਆਂ ਸੀ, ਪਰ ਇਸ ਸਰਕਾਰ ਨੇ ਸੱਤਾ ਵਿੱਚ ਆਉਂਦਿਆਂ ਹੀ ਉਸ ਤੇ ਰੋਕ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਬੰਧ ਅਜਿਹੇ ਹਨ ਕਿ ਪੈਸੇ ਭਰਨ ਦੇ ਬਾਵਜੂਦ ਆਮ ਲੋਕਾਂ ਨੂੰ ਐਨ.ਓ.ਸੀ. ਨਹੀਂ ਮਿਲ ਰਹੀ ਜਿਸ ਕਾਰਨ  ਲੋਕਾਂ ਦੀਆਂ ਰਜਿਸਟ੍ਰੀਆਂ ਹਵਾ ਵਿੱਚ ਲਟਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਮੁੱਖ ਮੰਤਰੀ ਨੇ  6 ਫਰਵਰੀ ਨੂੰ ਬਿਆਨ ਦਿੱਤਾ ਸੀ ਕਿ ਰਜਿਸਟ੍ਰੀਆਂ ਬਿਨ੍ਹਾਂ ਐਨ.ਓ.ਸੀ. ਤੋਂ ਹੋਇਆ ਕਰਨਗੀਆਂ ਪਰ ਤਕਰੀਬਨ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget