ਪੜਚੋਲ ਕਰੋ

ਮੁੱਖ ਮੰਤਰੀ ਮਾਨ ਨੇ 'ਲੋਕ ਮਿਲਣੀ' ਦੌਰਾਨ ਦੋ ਤਹਿਸੀਲਦਾਰਾਂ ਖ਼ਿਲਾਫ਼ ਦਿੱਤੇ ਕਾਰਵਾਈ ਦੇ ਹੁਕਮ

ਪੰਜਾਬ ਭਵਨ ਵਿਖੇ ਪੋ੍ਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, 'ਇਹ ਮੇਰੀ ਸਰਕਾਰ ਦਾ ਇਕ ਨਿਮਾਣਾ ਜਿਹਾ ਉਪਰਾਲਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ..

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੱਲ ਕੱਢਣ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪੋ੍ਗਰਾਮ 'ਲੋਕ ਮਿਲਣੀ' ਦੀ ਸ਼ੁਰੂਆਤ ਕੀਤੀ। ਪੰਜਾਬ ਭਵਨ ਵਿਖੇ ਪੋ੍ਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, 'ਇਹ ਮੇਰੀ ਸਰਕਾਰ ਦਾ ਇਕ ਨਿਮਾਣਾ ਜਿਹਾ ਉਪਰਾਲਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕਦੇ ਪ੍ਰਸ਼ਾਸਨਿਕ ਮੁੱਦਿਆਂ ਨੂੰ ਹੱਲ ਕਰਨ ਲਈ ਸਹੂਲਤਾਂ ਮੁਹੱਈਆ ਕਰ ਸਕੀਏ।'

 ਮਿਲੀ ਜਾਣਕਾਰੀ ਮੁਤਾਬਕ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਫਰਿਆਦੀ ਨੇ ਮੁੱਖ ਮੰਤਰੀ ਦੇ ਸਾਹਮਣੇ ਫਰਿਆਦ ਰੱਖੀ ਤਾਂ ਮੁੱਖ ਮੰਤਰੀ ਨੇ ਦੋ ਤਹਿਸੀਲਦਾਰਾਂ ਖ਼ਿਲਾਫ਼ ਵਿਭਾਗੀ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉੱਚ ਅਧਿਕਾਰੀ ਇਸ 'ਲੋਕ ਮਿਲਣੀ' ਦੌਰਾਨ ਉਨ੍ਹਾਂ ਦੇ ਨਾਲ ਹਨ ਤਾਂ ਜੋ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਨਾ ਹੋਣਾ ਪਵੇ।

ਇਸ ਮੌਕੇ 61 ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਅੱਗੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਉਨ੍ਹਾਂ ਨੇ ਇਸ ਮੌਕੇ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਸਮਾਂਬੱਧ ਤੇ ਨਤੀਜਾ ਮੁਖੀ ਢੰਗ ਨਾਲ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰ ਹਫ਼ਤੇ ਨਿੱਜੀ ਤੌਰ 'ਤੇ ਇਨ੍ਹਾਂ ਸ਼ਿਕਾਇਤਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਿਢੱਲ-ਮੱਠ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ

ਦਿੱਲੀ ਦੀ ਤਰਜ਼ 'ਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ 'ਚ ਧਰਨਾ ਦੇਣ ਦਾ ਐਲਾਨ, 11 ਵਜੇ ਗੁਰਦੁਆਰਾ ਅੰਬ ਸਾਹਿਬ ਹੋਵੇਗਾ ਇਕੱਠੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ
Bathinda News : 2 ਨੌਜਵਾਨਾਂ ਨੇ ਕੀਤਾ ਆਪਣੇ ਹੀ ਦੋਸਤ ਦਾ ਕਤਲ,  ਡਰੇਨ 'ਚ ਸੁੱਟੀ ਲਾਸ਼  
Bathinda News : 2 ਨੌਜਵਾਨਾਂ ਨੇ ਕੀਤਾ ਆਪਣੇ ਹੀ ਦੋਸਤ ਦਾ ਕਤਲ,  ਡਰੇਨ 'ਚ ਸੁੱਟੀ ਲਾਸ਼  
Jalalabad News :  ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ
Jalalabad News :  ਅੱਧੀ ਰਾਤ ਨੂੰ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Embed widget