ਪੜਚੋਲ ਕਰੋ

ਮੁੱਖ ਮੰਤਰੀ ਨੇ ਸਿਮਰਨਜੀਤ ਮਾਨ ’ਤੇ ਕੀਤੀ ਟਿੱਪਣੀ, ‘ਅਸੀਂ ਪਿਆਰ ਦੀ ਗੱਲ ਕਰਦੇ ਹਾਂ, ਉਹ ਤਲਵਾਰ ਦੀ: ਭਗਵੰਤ ਮਾਨ

ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ। 

ਬਰਨਾਲਾ : ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਬੀਬਾ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ, ਜਦੋਂ ਕਿ ਇਹ ਦੋਵੇਂ ਪਤੀ- ਪਤਨੀ ਸੰਸਦ ਮੈਂਬਰ ਹਨ? ਇਨ੍ਹਾਂ ਨੇ ਐਨੇ ਸਾਲਾਂ ਤੋਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੁਡਾਇਆ? ਸੁਖਬੀਰ ਬਾਦਲ ਦੱਸੇ ਕਿ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਮਾਮਲਾ ਸੰਸਦ ਦੇ ਕਿਸ ਨਿਯਮ ’ਚ ਲਿਖਿਆ ਹੋਇਆ ਹੈ।

ਇਹ ਸਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛੇ ਹਨ। ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ। 


ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। 


ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੀ ਕੀਤੀ ਜਾਂਦੀ ਅਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ। ਇਸ ਲਈ ਸਾਰੀਆਂ ਵਿਰੋਧੀ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ ਹਨ। ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਸਰਕਾਰ ਦੀ ਕਾਰਵਾਈ ਤੋਂ ਵਿਰੋਧੀ ਆਗੂ ਘਬਰਾ ਗਏ ਹਨ ਅਤੇ ਉਨ੍ਹਾਂ ਨੂੰ ਜੇਲ ਜਾਣ ਦਾ ਡਰ ਲੱਗ ਰਿਹਾ ਹੈ।

ਮੁੱਖ ਮੰਤਰੀ ਨੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਦੀ ਅਲੋਚਨਾ ਕਰਦਿਆਂ ਕਿਹਾ ਕਿ, ‘‘ਅਸੀਂ ਪਿਆਰ ਦੀ ਗੱਲ ਕਰਦੇ ਹਾਂ। ਪੰਜਾਬ ਦੀ ਅਮਨ- ਸ਼ਾਂਤੀ ਅਤੇ ਭਾਈਚਾਰੇ ਦੀ ਗੱਲ ਕਰਦੇ ਹਾਂ। ਪੰਜਾਬ ਦਾ ਪਾਣੀ ਅਤੇ ਕਿਸਾਨੀ ਬਚਾਉਣ ਦੀ ਗੱਲ ਕਰਦੇ ਹਾਂ। ਨੌਜਵਾਨਾਂ ਲਈ ਰੋਜ਼ਗਾਰ ਦੀ ਗੱਲ ਕਰਦੇ ਹਾਂ, ਜਦੋਂ ਉਹ (ਸਿਮਰਨਜਤੀ ਮਾਨ) ਗੋਲੀ, ਬੰਦੂਕ ਅਤੇ ਤਲਵਾਰ ਦੀਆਂ ਗੱਲਾਂ ਕਰਦੇ ਹਨ। ਬੰਦੂਕ ਅਤੇ ਤਲਵਾਰ ਨਾਲ ਕਿਸੇ ਵੀ ਸਮਾਜ ਦਾ ਭਲਾ ਨਹੀਂ ਹੁੰਦਾ। ਸਮਾਜ ਦਾ ਭਲਾ ਹੁੰਦਾ ਹੈ ਸਹੀ ਸੋਚ ਅਤੇ ਸਹੀ ਯਤਨਾਂ ਨਾਲ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Advertisement
for smartphones
and tablets

ਵੀਡੀਓਜ਼

Poppy Husk Recovered| ਬਰਨਾਲਾ ਪੁਲਿਸ ਨੇ 19 ਕੁਇੰਟਲ ਭੁੱਕੀ ਬਰਾਮਦ ਕੀਤੀAmritsar wheat Fire| ਕਣਕ ਦੀ ਫਸਲ ਸਣੇ ਕਈ ਏਕੜ ਨਾੜ ਸੜ ਕੇ ਸੁਆਹDeath in Canada| ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤSivia's Son Tell story behind Song Nankana of Chamkila ਚਮਕੀਲਾ ਦੇ ਗੀਤ 'ਨਨਕਾਣਾ' ਦੇ ਪਿੱਛੇ ਦੇ ਅਨੋਖੀ ਕਹਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Embed widget