ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜੇ ਨੀਅਤ ਸਾਫ਼ ਹੋਵੇ ਤਾਂ ਇਕ ਮੌਕੇ 'ਚ ਹੀ ਸੁਧਾਰ ਲਿਆਇਆ ਜਾ ਸਕਦਾ ਹੈ।ਅਸੀਂ ਏਸੇ ਮੌਕੇ 'ਚ ਸਭ ਕਰਕੇ ਦਿਖਾਵਾਂਗੇ।