ਪੜਚੋਲ ਕਰੋ

ਲੈਂਡ ਪੂਲਿੰਗ ਸਕੀਮ ਤਹਿਤ ਜਬਰੀ ਐਕੁਆਇਰ ਨਹੀਂ ਹੋਵੇਗੀ ਜ਼ਮੀਨ, ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਕਰ ਰਹੇ ਨੇ ਗੁੰਮਰਾਹ- ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ

Punjab News: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।

ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਐਕੁਆਇਰ ਕੀਤੀ ਜ਼ਮੀਨ ਉੱਤੇ ਸਮੁੱਚਾ ਵਿਕਾਸ ਪਾਰਦਰਸ਼ੀ ਤੇ ਕਾਨੂੰਨ ਮੁਤਾਬਕ ਹੋਵੇਗਾ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget