ਪੜਚੋਲ ਕਰੋ

ਮੁੱਖ ਮੰਤਰੀ ਲੁਧਿਆਣਾ 'ਚ ਲਹਿਰਾਉਣਗੇ 15 ਅਗਸਤ ਨੂੰ ਤਿਰੰਗਾ, ਏਜੰਸੀਆਂ ਵੱਲੋਂ ਅਲਰਟ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤ ਪ੍ਰਬੰਧ

ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ 'ਚ ਤਿਰੰਗਾ ਲਹਿਰਾਉਣਗੇ।

ਲੁਧਿਆਣਾ: ਇਸ ਵਾਰ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ 'ਚ ਤਿਰੰਗਾ ਲਹਿਰਾਉਣਗੇ। ਇਸ ਦੇ ਲਈ ਸ਼ਹਿਰ 'ਚ ਤਮਾਮ ਤਿਆਰੀਆਂ ਜਾਰੀ ਹਨ।ਲੁਧਿਆਣਾ ਨੂੰ ਪੁਲਿਸ ਵੱਲੋਂ ਅਲਰਟ 'ਤੇ ਵੀ ਰੱਖਿਆ ਗਿਆ ਹੈ।ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।ਇਸ ਦੌਰਾਨ ਥਾਣਿਆਂ ਦੇ ਬਾਹਰ ਬੰਕਰ ਵੀ ਬਣਾਏ ਗਏ ਹਨ।

ਖੂਫੀਆ ਏਜੰਸੀਆਂ ਵੱਲੋਂ ਵੀ ਅਲਰਟ ਦੀ ਗੱਲ ਕਹੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੁਲਿਸ ਨੇ ਕੈਮਰਿਆਂ ਦੀ ਮਦਦ ਅਤੇ ਪੀਸੀਆਰ ਦਸਤੇ ਤੋਂ ਇਲਾਵਾ ਵੱਖ-ਵੱਖ ਪੁਲੀਸ ਦੀਆਂ ਟੁਕੜੀਆਂ ਇਲਾਕਿਆਂ 'ਚ ਤਾਇਨਾਤ ਕੀਤੀ ਹਨ। ਨਾਲ ਹੀ ਇਹ ਵੀ ਦੱਸਣਯੋਗ ਹੈ ਕਿ ਸਾਰੀਆਂ ਸਰਕਾਰੀ ਇਮਾਰਤਾਂ ਦੇ ਬਾਹਰ ਪੁਲਿਸ ਸਕਿਉਰਿਟੀ ਦੇ ਪ੍ਰਬੰਧ ਪੁਖਤਾ ਕਰ ਦਿੱਤੇ ਗਏ ਹਨ।  

ਉਧਰ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦੇ ਹੋਏ ਏਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਅਲਰਟ ਤੇ ਰੱਖਦੇ ਹੋਏ ਵੱਖ-ਵੱਖ ਜਗ੍ਹਾ ਤੇ ਚੈਕਿੰਗ ਅਭਿਆਨ ਅਤੇ ਪੁਲਿਸ ਸਟੇਸ਼ਨਾਂ ਦੇ ਬਾਹਰ ਨੈੱਟ ਵਾਲੇ ਜਾਲ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਰੁਟੀਨ ਮੁਹਿੰਮ ਹੈ ਅਤੇ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਾਰੇ ਇੰਤਜ਼ਾਮ ਪੁਖਤਾ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget