ਪੜਚੋਲ ਕਰੋ

ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਮੁੱਖ ਮੰਤਰੀ ਕੱਲ੍ਹ ਕਰਨਗੇ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਕੱਲ੍ਹ ਯਾਨੀ ਐਤਵਾਰ ਨੂੰ ਪੰਜਾਬ ਭਵਨ ਵਿਖੇ 2 ਵਜੇ ਬੈਠਕ ਕਰਨਗੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਕੱਲ੍ਹ ਯਾਨੀ ਐਤਵਾਰ ਨੂੰ ਪੰਜਾਬ ਭਵਨ ਵਿਖੇ 2 ਵਜੇ ਬੈਠਕ ਕਰਨਗੇ।
ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ FCI ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।ਇਸ ਦੌਰਾਨ ਕਿਸਾਨਾਂ ਦਾ ਕਰਜ ਮੁਆਫ਼ੀ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ।ਇਹ ਕਿਸਾਨ ਜੱਥੇਬੰਦੀਆਂ ਉਹ ਹਨ ਜਿਨ੍ਹਾਂ ਨੇ ਚੋਣਾਂ ਵਿੱਚ ਹਿੱਸਾ ਨਹੀਂ ਲਿਆ ਸੀ।

ਅੱਜ ਕਿਸਾਨਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ SSP ਦਫ਼ਤਰ ਅੱਗੇ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਢਿੱਲੀ ਕਾਰਗੁਜਾਰੀ ਦੇ ਖਿਲਾਫ਼ ਧਰਨਾ ਦਿੱਤਾ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਸ਼ੇ ਦੇ ਮੁੱਦੇ 'ਤੇ ਸਰਕਾਰ ਨੂੰ ਪਿਛਲੇ ਦਿਨਾਂ 'ਚ ਅਲਟੀਮੇਟਮ ਦਿੱਤਾ ਸੀ ਕਿ ਨਸ਼ਿਆਂ ਦੇ ਮਾਮਲੇ 'ਚ ਸਰਕਾਰ ਠੋਸ ਕਾਰਵਾਈ ਕਰੇ, ਕਿਉਂਕਿ ਨਸ਼ੇ ਖ਼ਤਮ ਕਰਨ 'ਤੇ ਸਰਕਾਰ ਦਾ ਕੋਈ ਪੈਸਾ ਨਹੀਂ ਲੱਗਣਾ। ਪਰ ਮੀਡੀਆ ਰਿਪੋਰਟਾਂ ਮੁਤਾਬਕ ਹਾਲੇ ਵੀ ਰੋਜ਼ਾਨਾ ਨਸ਼ੇ ਦੀ ਓਵਰਡੋਜ ਕਰਕੇ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। 

ਅੱਜ ਸੂਬੇ 'ਚ ਆਮ ਆਦਮੀ ਪਾਰਟੀ ਸਰਕਾਰ ਗਠਿਤ ਹੋਣ ਦੇ ਇਕ ਮਹੀਨੇ 'ਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਧਰਨੇ ਬਾਬਤ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਇਕ ਮਹੱਤਵਪੂਰਣ ਸਰਹੱਦੀ ਜ਼ਿਲ੍ਹਾ ਹੈ ਜਿੱਥੇ ਸਰਕਾਰ ਵੱਲੋਂ ਪਿਛਲੇ ਹਫ਼ਤੇ ਤੋਂ ਹਾਲੇ ਤੱਕ SSP ਦੀ ਨਿਯੁਕਤੀ ਹੀ ਨਹੀਂ ਕੀਤੀ ਗਈ। ਜਿਸ ਤੋਂ ਸਰਕਾਰ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ।ਜਦਕਿ ਪਿੰਡਾਂ ਦੇ ਹਾਲਾਤ ਇਹ ਹਨ ਕਿ ਹਾਲੇ ਵੀ ਨੌਜਵਾਨ ਆਪਣੀ ਜ਼ਿੰਦਗੀ ਨਸ਼ਿਆਂ 'ਚ ਖ਼ਰਾਬ ਕਰ ਰਹੇ ਹਨ।

ਪੰਧੇਰ ਨੇ ਕਿਹਾ ਕਿ ਸਰਕਾਰ ਨਾਲ ਅਸੀਂ ਗੱਲਬਾਤ ਤੋਂ ਕਦੇ ਵੀ ਨਹੀਂ ਭੱਜੇ ਪਰ ਸਰਕਾਰ ਨੇ ਸਾਨੂੰ ਗੱਲਬਾਤ ਲਈ ਨਹੀਂ ਬੁਲਾਇਆ ਜਿਸ ਕਰਕੇ ਸਾਡੇ ਕੋਲ ਧਰਨੇ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ। ਪੰਧੇਰ ਨੇ ਕਣਕ ਦੇ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਲਈ ਮੁਆਵਜੇ ਦੀ ਮੰਗ ਕੀਤੀ ਤੇ ਨਾਲ ਹੀ ਐਲਾਨ ਕੀਤਾ ਕਿ ਦਾਣਾ ਛੋਟਾ ਹੋਣ ਕਰਕੇ ਮੰਡੀਆਂ 'ਚ ਜੇਕਰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਬਹਾਲ ਨਾ ਹੋਈ ਤਾਂ 25 ਅਪ੍ਰੈਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget