ਪੜਚੋਲ ਕਰੋ

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਸਕੱਤਰ ਨੇ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਮੌਜੂਦਾ ਸਿਸਟਮ ਤੋਂ ਹਾਈ ਰੈਜ਼ੋਲਿਊਸ਼ਨ ਵਾਲੇ ਫੁੱਲ ਡੋਮ ਡਿਜੀਟਲ ਇਮਰਸਿਵ ਪ੍ਰੋਜੈਕਸ਼ਨ ਸਿਸਟਮ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਪੀਜੀਐਸਸੀ) ਨੂੰ ਮਿਸ਼ਨ ਪਾਪੂਲਰ ਸਾਇੰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  ਸ੍ਰੀ ਜੰਜੂਆ ਨੇ ਕਿਹਾ ਕਿ ਗਵਰਨਿੰਗ ਬਾਡੀ ਨੇ ਇੱਕ ਨਵੀਂ 3ਡੀ ਫਿਲਮ “ਡੀਨੋ ਸਫਾਰੀ”ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਆਮ ਲੋਕਾਂ ਅਤੇ ਵਿਦਿਆਰਥੀਆਂ ਲਈ ਜਲਦ ਹੀ ਲਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਦੌਰੇ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਾਇੰਸ ਸਿਟੀ ਹਰ ਦਿਨ ਵਿਦਿਆਰਥੀ ਆਧਾਰਿਤ ਗਤੀਵਿਧੀਆਂ ਕਰਵਾ ਰਹੀ ਹੈ। ਡਾਇਰੈਕਟਰ ਜਨਰਲ ਸਾਇੰਸ ਸਿਟੀ ਡਾ. ਨੀਲਿਮਾ ਜੇਰਥ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਪਿਛਲੇ ਸੱਤ ਮਹੀਨਿਆਂ (1 ਅਪ੍ਰੈਲ ਤੋਂ 31 ਅਕਤੂਬਰ, 2022) ਵਿੱਚ ਕੁੱਲ 1,54,110 ਸੈਲਾਨੀ ਸਾਇੰਸ ਸਿਟੀ ਆਏ ਹਨ, ਜਿਨ੍ਹਾਂ ਵਿੱਚੋਂ 93,373 ਵਿਦਿਆਰਥੀ ਅਤੇ 60,747 ਹੋਰ ਸੈਲਾਨੀ ਸਨ।

ਮੀਟਿੰਗ ਵਿੱਚ ਮੁੱਖ ਸਕੱਤਰ ਨੂੰ ਦੱਸਿਆ ਕਿ ਉਹ ਮੁਹਾਲੀ ਵਿੱਚ ਇੱਕ ਹੋਰ ਸਾਇੰਸ ਸਿਟੀ ਅਤੇ ਫਰੀਦਕੋਟ ਵਿੱਚ ਸਾਇੰਸ ਕੇਂਦਰ ਬਣਾਉਣ ਦੀ ਤਜਵੀਜ਼ ’ਤੇ ਵੀ ਕੰਮ ਕਰ ਰਹੇ ਹਨ। ਮੁੱਖ ਸਕੱਤਰ ਨੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਦਰਮਿਆਨ ਸਾਇੰਸ ਪ੍ਰਤੀ ਰੁਚੀ ਅਤੇ ਵਿਗਿਆਨਕ ਭਾਵਨਾ ਪੈਦਾ ਕੀਤੀ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
ICC Meeting: ਚੈਂਪੀਅਨਜ਼ ਟਰਾਫੀ ਬਾਰੇ ICC ਦੀ ਮੀਟਿੰਗ ਰਹੀ 'ਬੇਸਿੱਟਾ', ਆਪਣੀ ਜ਼ਿੱਦ 'ਤੇ ਅੜਿਆ ਪਾਕਿਸਤਾਨ, ਜਾਣੋ ਮੀਟਿੰਗ 'ਚ ਕੀ ਹੋਇਆ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

Embed widget