ਪੜਚੋਲ ਕਰੋ

ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

Punjab News: ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।

Punjab News: ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ।
 
 ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ- ਕਮ- ਰਜਿਸਟਰਾਰ, ਯੂ.ਆਈ.ਡੀ., ਪੰਜਾਬ  ਘਨਸ਼ਿਆਮ ਥੋਰੀ ਨੇ ਕਮੇਟੀ ਨੂੰ ਪੇਸ਼ਕਾਰੀ ਦਿੱਤੀ। ਇਸ ਦੌਰਾਨ  ਦੱਸਿਆ ਗਿਆ ਕਿ ਸੇਵਾ ਕੇਂਦਰਾਂ, ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਆਧਾਰ ਐਨਰੋਲਮੈਂਟ ਸਬੰਧੀ ਗਤੀਵਿਧੀਆਂ ਚੱਲ ਰਹੀਆਂ ਹਨ। ਇਹ ਵੀ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਵਿੱਢੀ ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਲਗਭਗ 80 ਹਜ਼ਾਰ ਬੱਚਿਆਂ ਦੇ ਨਾਮ ਆਧਾਰ ਕਾਰਡ ਲਈ ਦਰਜ ਕੀਤੇ ਗਏ ਹਨ। ਭਵਿੱਖ ਵਿੱਚ ਬੱਚਿਆਂ ਦੇ ਨਾਮਾਂਕਨ ਦੇ ਬੈਕਲਾਗ ਨੂੰ ਘੱਟ ਕਰਨ ਲਈ ਰਾਜ ਵਿੱਚ ਆਧਾਰ-ਲਿੰਕਡ ਜਨਮ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਮੇਟੀ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਸਰਕਾਰੀ ਹਸਪਤਾਲਾਂ ਵਿੱਚ ਆਧਾਰ ਨਾਮਾਂਕਣ ਸ਼ੁਰੂ ਕਰਨ ਲਈ ਨਵੀਆਂ ਟੈਬਲੇਟਾਂ ਦੀ ਖਰੀਦ ਨੂੰ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਤੋਂ ਇਲਾਵਾ ਆਧਾਰ ਨਾਮਾਂਕਨ ਲਈ ਵਧਦੀ ਗਿਣਤੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਲਈ 350 ਕਿੱਟਾਂ ਵੀ ਖਰੀਦੀਆਂ ਜਾ ਰਹੀਆਂ ਹਨ।
 
ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡੀ.ਡੀ.ਜੀ. ਭਾਵਨਾ ਗਰਗ ਨੇ ਦੱਸਿਆ ਕਿ ਦੇਸ਼ ਦੀ ਬਾਲਗ ਆਬਾਦੀ ਪਹਿਲਾਂ ਹੀ ਕਵਰ ਕੀਤੀ ਜਾ ਚੁੱਕੀ ਹੈ। ਹੁਣ ਯੂ.ਆਈ.ਡੀ.ਏ.ਆਈ. ਦਾ ਇਰਾਦਾ ਨਵੇਂ ਨਾਮਾਂਕਣਾਂ ਨੂੰ ਸੀਮਤ ਕਰਨ ’ਤੇ  ਹੈ। ਇਸ ਤਰ੍ਹਾਂ ਇੱਕ ਉਪਾਅ ਵਜੋਂ ਬਾਲਗਾਂ ਲਈ ਨਵੀਆਂ ਸੁਵਿਧਾਵਾਂ ਨੂੰ ਸਿਰਫ 10 ਫੀਸਦ ਸਥਾਨਾਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਧਾਰ ਲਈ ਨਿਵਾਸੀ ਦੀ ਯੋਗਤਾ ਦੀ ਪੁਸ਼ਟੀ ਕਰਨ ਵਾਸਤੇ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ-ਡਵੀਜ਼ਨਾਂ ਦੇ ਸੇਵਾ ਕੇਂਦਰਾਂ ਸਮੇਤ ਘੱਟੋ-ਘੱਟ 100 ਸੇਵਾ ਕੇਂਦਰਾਂ ਵਿੱਚ ਨਵੀਂ ਨਾਮਾਂਕਣ ਸਹੂਲਤ ਉਪਲਬਧ ਕਰਵਾਈ ਜਾਵੇਗੀ।

ਖ਼ੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਨੂੰ ਸੂਬੇ ਵਿੱਚ ਆਧਾਰ ਤਸਦੀਕ ਪ੍ਰਕਿਰਿਆ ਲਈ ਸਟੇਟ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ’ਤੇ ਆਧਾਰ ਪ੍ਰਾਜੈਕਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
 
ਇਹ ਵੀ ਦੱਸਿਆ ਗਿਆ ਕਿ ਯੂ.ਆਈ.ਡੀ.ਏ.ਆਈ.  ਨੇ ਹਾਲ ਹੀ ਵਿੱਚ ਨੋਟੀਫਾਈ ਕੀਤਾ ਹੈ ਕਿ ਜਿਨ੍ਹਾਂ ਵਸਨੀਕਾਂ ਨੇ ਪਿਛਲੇ 10 ਸਾਲਾਂ ਵਿੱਚ ਆਪਣਾ ਆਧਾਰ ਅੱਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਆਪਣੇ ਦਸਤਾਵੇਜ਼ ਨੇੜਲੇ ਆਧਾਰ ਨਾਮਾਂਕਣ ਕੇਂਦਰਾਂ ਵਿੱਚ ਜਮ੍ਹਾਂ ਕਰਾਉਣ ਦੀ ਲੋੜ ਹੈ। ਸੂਬਾ ਸਰਕਾਰ ਇਸ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।
 
ਯੂ.ਆਈ.ਡੀ.ਏ.ਆਈ.  ਦੇ ਡੀਡੀਜੀ ਨੇ ਅੱਗੇ ਦੱਸਿਆ ਕਿ ਵਿਭਾਗਾਂ ਵੱਲੋਂ ਸਰਕਾਰੀ ਸੇਵਾਵਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਆਧਾਰ ਪ੍ਰਮਾਣਿਕਤਾ ਕੀਤੀ ਜਾਵੇਗੀ। ਜੇਕਰ ਆਨਲਾਈਨ ਤਸਦੀਕ ਸੰਭਵ ਨਹੀਂ ਹੈ, ਤਾਂ ਆਧਾਰ ਕਾਰਡ ਜਾਂ ਆਧਾਰ ਪੱਤਰ ’ਤੇ ਪ੍ਰਿੰਟ ਹੋਏ ਸੁਰੱਖਿਅਤ ਕਿਊ.ਆਰ. ਕੋਡ ਦੀ ਵਰਤੋਂ ਕਰਕੇ ਆਫਲਾਈਨ ਤਸਦੀਕ ਕੀਤੀ ਜਾਵੇਗੀ। ਆਧਾਰ ਦੀ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਤਸਦੀਕ ਧੋਖਾਧੜੀ ਨੂੰ ਰੋਕਣ ਅਤੇ ਲੋਕਾਂ ਦੇ ਨਾਲ-ਨਾਲ ਸਰਕਾਰੀ ਅਥਾਰਟੀਆਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਧੂ ਮੁਸੀਬਤਾਂ ਤੋਂ ਬਚਾਉਣ ਵਿੱਚ ਮਦਦ ਕਰੇਗਾ। ਕਮੇਟੀ ਨੇ ਵਿਭਾਗਾਂ ਨੂੰ ਸਰਕਾਰੀ ਕੰਮਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਵੈਰੀਫਿਕੇਸ਼ਨ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
Embed widget