ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਮੁੱਖ ਸਕੱਤਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕੰਪਿਊਟਰੀ ਸਿੱਖਿਆ ‘ਤੇ ਜ਼ੋਰ

ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ

ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਿਕਟਸ ਸੁਸਾਇਟੀ (ਪੰਜਾਬ ਇਨਫਾਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨੋਲੌਜੀ ਐਜੂਕੇਸ਼ਨ ਸੁਸਾਇਟੀ) ਦੀ 28ਵੀਂ ਬੋਰਡ ਆਫ ਗਵਰਨਰਜ਼ ਦੀ ਮੀਟਿੰਗ ਵਿਚ ਐਜੂਸੈੱਟ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀ ਸਿੱਖਿਆ ਵੱਲ ਖਾਸ ਤਵੱਜੋਂ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਪੱਖੋਂ ਘੱਟ ਨਾ ਰਹਿਣ ਇਸ ਮਕਸਦ ਲਈ ਪਿਕਟਸ ਸੁਸਾਇਟੀ ਵਿਸ਼ੇਸ਼ ਭੂਮਿਕਾ ਅਦਾ ਕਰ ਸਕਦੀ ਹੈ। 

ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪਹਿਲੇ ਦਿਨ ਤੋਂ ਹੀ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ, ਖਾਸ ਤੌਰ ‘ਤੇ ਪਿਕਟਸ ਸੁਸਾਇਟੀ ਰਾਹੀਂ ਕਰਵਾਈ ਜਾਣ ਵਾਲੀ ਕੰਪਿਊਟਰ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪਿਕਟਸ ਸੁਸਾਇਟੀ ਅਧੀਨ ਪੰਜਾਬ ਦੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ, ਆਈਸੀਟੀ ਹਾਰਡਵੇਅਰ ਅਤੇ ਐਜੂਸੈੱਟ ਰਾਹੀਂ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ। 

ਇਸ ਤੋਂ ਪਹਿਲਾਂ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਐਜੂਸੈੱਟ ਸਿੱਖਿਆ ਪ੍ਰਣਾਲੀ ਅਧੀਨ 3289 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਲਟੀਮੀਡੀਆ ਬੇਸ ਅਤੇ ਈ-ਕੰਟੈਂਟ ਦੀ ਸਹਾਇਤਾ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਮੀਟਿੰਗ ਦੌਰਾਨ ਐਜੂਸੈੱਟ ਅਧੀਨ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏਜੰਡੇ ਵੀ ਵਿਚਾਰੇ ਗਏ ਅਤੇ ਟ੍ਰਾਂਸਮਿਸ਼ਨ ਹੱਬ ਅਤੇ ਸਟੂਡੀਓਜ਼ ਆਦਿ ਨੂੰ ਨਵੀਂ ਤਕਨਾਲੋਜੀ ਨਾਲ ਅੱਪਗ੍ਰੇਡ ਕਰਨ ਦਾ ਫੈਸਲਾ ਲਿਆ ਗਿਆ।
ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਪ੍ਰਸ਼ਾਸ਼ਕੀ ਸੁਧਾਰ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪਿਕਟਸ ਸੁਸਾਇਟੀ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget