ਪੜਚੋਲ ਕਰੋ

Punjab News: ਸਵਾ ਸਾਲ ਦੇ ਬੱਚੇ ਦੀ ਬਾਲਟੀ 'ਚ ਡੁੱਬਣ ਨਾਲ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੂਰਾ ਹਾਲ

Punjab News: ਰੂਪਨਗਰ ਵਿੱਚ ਇੱਕ ਬੱਚੇ ਦੀ ਬਾਲਟੀ ਵਿੱਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Punjab News: ਰੂਪਨਗਰ ਵਿੱਚ ਇੱਕ ਬੱਚੇ ਦੀ ਬਾਲਟੀ ਵਿੱਚ ਡੁੱਬਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚਾ ਖੇਡਦਾ-ਖੇਡਦਾ ਬਾਥਰੂਮ ਵਿੱਚ ਵੜ ਗਿਆ, ਜਦੋਂ ਉਸ ਦੇ ਪਰਿਵਾਰ ਵਾਲੇ ਉਸ ਨੂੰ ਲੱਭਦੇ-ਲੱਭਦੇ ਬਾਥਰੂਮ ਵਿੱਚ ਗਏ ਤਾਂ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਦੇ ਬਾਅਦ ਤੋਂ ਹੀ ਪਰਿਵਾਰ ਵਿੱਚ ਮਾਤਮ ਛਾਇਆ ਹੋਇਆ ਹੈ, ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।

ਸਵਾ ਸਾਲ ਦੇ ਬੱਚੇ ਦੀ ਪਛਾਣ ਵਾਰਿਸ ਦੇ ਰੂਪ ਵਿੱਚ ਹੋਈ

ਦੱਸ ਦਈਏ ਕਿ  ਸਵਾ ਸਾਲ ਦੇ ਬੱਚੇ ਦੀ ਪਛਾਣ ਵਾਰਿਸ ਦੇ ਰੂਪ ਵਿੱਚ ਹੋਈ ਹੈ। ਬੱਚੇ ਦੇ ਪਿਤਾ ਗੋਲਡੀ ਸਕ੍ਰੈਪ ਕਾਰੋਬਾਰੀ ਹਨ ਅਤੇ ਮਾਂ ਦਾ ਨਾਮ  ਸੋਨੀਆ ਹੈ। ਗੋਲਡੀ ਅਤੇ ਸੋਨੀਆ ਦਾ ਕਰੀਬ 2 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਇਹ ਉਨ੍ਹਾਂ ਦਾ ਪਹਿਲਾਂ ਬੱਚਾ ਸੀ।

ਪਰਿਵਾਰ ਵਾਲਿਆਂ ਨੇ ਬੱਚਿਆਂ ਨੂੰ ਲੱਭਿਆ ਤਾਂ ਉਹ ਬਾਥਰੂਮ 'ਚ ਬਾਲਟੀ 'ਚ ਡਿੱਗਿਆ ਪਿਆ ਸੀ 

ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜੁਆਇੰਟ ਫੈਮਿਲੀ ਹੈ। ਵਾਰਿਸ ਘਰ ਵਿੱਚ ਹੀ ਖੇਡ ਰਿਹਾ ਸੀ। ਪਰਿਵਾਰ ਦੇ ਮੈਂਬਰਾਂ ਨੂੰ ਲੱਗਿਆ ਕਿ ਕੋਈ ਉਸ ਨੂੰ ਗੋਦੀ ਵਿੱਚ ਚੁੱਕ ਕੇ ਇਧਰ-ਉਧਰ ਘੁੰਮ ਰਿਹਾ ਹੈ। ਜਦੋਂ ਕਾਫੀ ਦੇਰ ਤੱਕ ਬੱਚਾ ਨਜ਼ਰ ਨਹੀਂ ਆਇਆ ਤਾਂ ਪਰਿਵਾਰ ਦੇ ਲੋਕ ਉਸ ਨੂੰ ਲੱਭਣ ਲੱਗ ਪਏ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਬਾਥਰੂਮ ਵੱਲ ਗਈ, ਜਦੋਂ ਉਨ੍ਹਾਂ ਨੇ ਬਾਥਰੂਮ ਵਿੱਚ ਜਾ ਕੇ ਦੇਖਿਆ ਤਾਂ ਵਾਰਿਸ ਪਾਣੀ ਵਿੱਚ ਸਿਰ ਦੇ ਭਾਰ ਡਿੱਗਿਆ ਹੋਇਆ ਸੀ। ਉਨ੍ਹਾਂ ਨੇ ਉਸ ਨੂੰ ਬਾਲਟੀ ਵਿਚੋਂ ਬਾਹਰ ਕੱਢਿਆ ਅਤੇ ਉਹ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...
ਪੰਜਾਬ ਦੇ ਸਰਪੰਚਾਂ ਤੋਂ ਬਾਅਦ ਹੁਣ ਕੌਂਸਲਰਾਂ ਲਈ ਖੁਸ਼ਖਬਰੀ, ਮਾਣਭੱਤੇ ‘ਚ ਹੋਏਗਾ ਵਾਧਾ? CM ਮਾਨ ਦਾ ਵੱਡਾ ਐਲਾਨ...
BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਰੇਲਵੇ ਟ੍ਰੈਕ 'ਤੇ ਮਿਲੀ ਲਾਸ਼; ਮੱਚਿਆ ਹੜਕੰਪ
BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਰੇਲਵੇ ਟ੍ਰੈਕ 'ਤੇ ਮਿਲੀ ਲਾਸ਼; ਮੱਚਿਆ ਹੜਕੰਪ
Corruption : ਵਿਜੀਲੈਂਸ ਦਾ ਐਕਸ਼ਨ, ਸਹਾਇਕ ਰਜਿਸਟਰਾਰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Corruption : ਵਿਜੀਲੈਂਸ ਦਾ ਐਕਸ਼ਨ, ਸਹਾਇਕ ਰਜਿਸਟਰਾਰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ AAP ਦੀ ਬੈਠਕ, ਵਿਧਾਇਕ-ਮੰਤਰੀ ਹੋਣਗੇ ਇਕੱਠੇ, CM ਮਾਨ ਵੀ ਰਹਿਣਗੇ ਮੌਜੂਦ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ AAP ਦੀ ਬੈਠਕ, ਵਿਧਾਇਕ-ਮੰਤਰੀ ਹੋਣਗੇ ਇਕੱਠੇ, CM ਮਾਨ ਵੀ ਰਹਿਣਗੇ ਮੌਜੂਦ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
Embed widget