ਪੜਚੋਲ ਕਰੋ

ਮੋਦੀ ਸਰਕਾਰ ਨੇ ਚੁਣੇ ਪੰਜਾਬ ਦੇ ਦੋ ਪਿੰਡ

ਪੰਜਾਬ ਦੇ ਦੋ ਪਿੰਡਾਂ ਨੂੰ ਕੌਮੀ ਐਵਾਰਡ ਮਿਲੇਗਾ। ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਪਿੰਡ ਨੂੰ ਨਵਾਂ ਰੂਪ ਦੇਣ ਸਬੰਧੀ ਸੂਬੇ ਦੇ ਦੋ ਪਿੰਡਾਂ ਦੀ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦਾ ਪਿੰਡ ਅਸਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਗ੍ਰਾਮ ਪੰਚਾਇਤ ਸ਼ਾਮਲ ਹੈ।

ਚੰਡੀਗੜ੍ਹ: ਪੰਜਾਬ ਦੇ ਦੋ ਪਿੰਡਾਂ ਨੂੰ ਕੌਮੀ ਐਵਾਰਡ ਮਿਲੇਗਾ। ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਵੱਲੋਂ ਪਿੰਡ ਨੂੰ ਨਵਾਂ ਰੂਪ ਦੇਣ ਸਬੰਧੀ ਸੂਬੇ ਦੇ ਦੋ ਪਿੰਡਾਂ ਦੀ ਗ੍ਰਾਮ ਪੰਚਾਇਤ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦਾ ਪਿੰਡ ਅਸਰਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਗ੍ਰਾਮ ਪੰਚਾਇਤ ਸ਼ਾਮਲ ਹੈ। ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਲਈ ਪਿੰਡ ਅਸਰਪੁਰ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਪਿੰਡ ਵਿੱਚ ਬੱਚਿਆ ਦੀ ਸਿਹਤ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਗਏ ਹਨ। ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਅਵਾਰਡ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦਾ ਪਿੰਡ ਛੀਨਾ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਪਿੰਡ ਦਾ ਵਧੀਆ ਢੰਗ ਨਾਲ ਵਿਕਾਸ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 2 ਦੀ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਆਪ' ਨੇ ਇਸ ਆਗੂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਜਨਤਾ ਨੇ ਕਮੈਂਟ ਕਰ ਇੰਝ ਕੀਤੀ ਸ਼ਲਾਘਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget