ਪੜਚੋਲ ਕਰੋ

ਪੰਜਾਬ ‘ਚ ਐਕਟਿਵ ਬੱਚਾ ਚੋਰ ਗਰੋਹ, ਔਰਤ ਨੂੰ ਕੀਤਾ ਪੁਲਿਸ ਹਵਾਲੇ

ਪੰਜਾਬ ਵਿੱਚ ਬੱਚਿਆਂ ਦੇ ਚੁੱਕੇ ਜਾਣ ਦੀਆਂ ਕਈ ਵਾਰਦਾਤਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਇੱਕ ਔਰਤ ਨੂੰ ਬੱਚਾ ਚੁੱਕਦੇ ਸਮੇਂ ਰੰਗੇ ਹੱਥੀਂ ਫੜਿਆ ਗਿਆ। ਲੋਕਾਂ ਨੇ ਔਰਤ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਸਥਾਨਕ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਹੁਸ਼ਿਆਰਪੁਰ: ਪੰਜਾਬ ਵਿੱਚ ਬੱਚਿਆਂ ਦੇ ਚੁੱਕੇ ਜਾਣ ਦੀਆਂ ਕਈ ਵਾਰਦਾਤਾਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਅੱਜ ਹੁਸ਼ਿਆਰਪੁਰ ਵਿੱਚ ਇੱਕ ਔਰਤ ਨੂੰ ਬੱਚਾ ਚੁੱਕਦੇ ਸਮੇਂ ਰੰਗੇ ਹੱਥੀਂ ਫੜਿਆ ਗਿਆ। ਲੋਕਾਂ ਨੇ ਔਰਤ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਸਥਾਨਕ ਪੁਲਿਸ ਜਾਂਚ ‘ਚ ਜੁਟੀ ਹੋਈ ਹੈ। ਇਨ੍ਹੀਂ ਦਿਨੀਂ ਸੂਬੇ ਵਿੱਚ ਬੱਚਿਆਂ ਦੇ ਗਾਇਬ ਹੋਣ ਦਾ ਸਿਲਸਿਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਗਰੋਹ ਦੇ ਕੁਝ ਮੈਂਬਰ ਇਨ੍ਹੀਂ ਦਿਨੀਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਐਕਟਿਵ ਹਨ। ਤਾਜ਼ਾ ਮਾਮਲਾ ਹੁਸ਼ਿਆਰਪੁਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਬੀਤੀ ਦੇਰ ਸ਼ਾਮ ਔਰਤ ਨੇ ਛੇ ਸਾਲਾ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਬੱਚੇ ਨੂੰ ਖਾਣ ਦੀ ਚੀਜ਼ ਦਾ ਲਾਲਚ ਦਿੱਤਾ। ਜਦੋਂ ਉਸ ਨੇ ਬੱਚੇ ਦਾ ਹੱਥ ਫੜ੍ਹ ਕੇ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਬੱਚੇ ਨੇ ਅਚਾਨਕ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਇਕੱਠੇ ਹੋ ਔਰਤ ਨੂੰ ਫੜ੍ਹ ਲਿਆ ਤੇ ਮੁਲਜ਼ਮ ਨੂੰ ਮਾਡਲ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮਹਿਲਾ ਨੂੰ ਗ੍ਰਿਫ਼ਤਾਰ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget