ਪੜਚੋਲ ਕਰੋ

Punjab News : ਘਰੋਂ ਬਾਜ਼ਾਰ ਗਿਆ ਬੱਚਾ ਅਚਾਨਕ ਹੋਇਆ ਲਾਪਤਾ , ਭਾਲ 'ਚ ਜੁਟੀ ਜ਼ੀਰਾ ਪੁਲਿਸ

Punjab News :  ਜ਼ੀਰਾ ਦੇ ਕੋਟ ਈਸੇ ਖਾਂ ਰੋਡ ਵਾਰਡ ਨੰਬਰ-9 ਤੋਂ ਬੀਤੇ ਕੱਲ੍ਹ ਦੇਰ ਸ਼ਾਮ ਇਕ ਛੋਟੇ ਬੱਚੇ ਦੇ ਭੇਤਭਰੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  24 ਘੰਟੇ ਬੀਤ ਜਾਣ ’ਤੇ ਵੀ ਬੱਚੇ ਦਾ ਕੁੱਝ ਪਤਾ ਨਹੀਂ ਲੱਗਿਆ।

Punjab News : ਪੰਜਾਬ ਵਿੱਚ ਬੱਚਿਆਂ ਦੇ ਲਾਪਤਾ ਹੋਣ ,ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਘਰ ਤੋਂ ਬਾਹਰ ਜਾਣ ਤੋਂ ਡਰਨ ਲੱਗੇ ਹਨ। ਹੁਣ ਜ਼ੀਰਾ ਦੇ ਕੋਟ ਈਸੇ ਖਾਂ ਰੋਡ ਵਾਰਡ ਨੰਬਰ-9 ਤੋਂ ਬੀਤੇ ਕੱਲ੍ਹ ਦੇਰ ਸ਼ਾਮ ਇਕ ਛੋਟੇ ਬੱਚੇ ਦੇ ਭੇਤਭਰੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  24 ਘੰਟੇ ਬੀਤ ਜਾਣ ’ਤੇ ਵੀ ਬੱਚੇ ਦਾ ਕੁੱਝ ਪਤਾ ਨਹੀਂ ਲੱਗਿਆ। ਜਿਸ ਕਰਕੇ ਰੋਹ 'ਚ ਆਏ ਮਾਪਿਆਂ ਨੇ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਰੋਸ ਧਰਨਾ ਲਗਾ ਦਿੱਤਾ ਸੀ ਪਰ ਪੁਲਿਸ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਦੇਰ ਸ਼ਾਮ ਜਸ਼ਨ (13) ਪੁੱਤਰ ਚੇਤਰ ਸਿੰਘ ਵਾਸੀ ਕੋਟ ਈਸੇ ਖਾਂ ਰੋਡ ਵਾਰਡ ਨੰਬਰ-9 ਜ਼ੀਰਾ ਘਰੋਂ ਬਾਜ਼ਾਰ ਗਿਆ ਸੀ ਪਰ ਵਾਪਸ ਘਰ ਨਹੀਂ ਮੁੜਿਆ। ਜਿਸ ਤੋਂ ਬਾਅਦ ਮਾਪਿਆਂ ਨੇ ਭਾਲ ਕੀਤੀ ਪਰ ਬੱਚਾ ਨਹੀਂ ਮਿਲਿਆ। ਇਸ ਮਗਰੋਂ ਮਾਪਿਆਂ ਨੇ ਪੁਲਿਸ ਥਾਣਾ ਸਿਟੀ ਜ਼ੀਰਾ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਪਰ ਪੁਲਿਸ ਅਜੇ ਤੱਕ ਬੱਚੇ ਨੂੰ ਲੱਭਣ ਵਿੱਚ ਅਸਫਲ ਰਹੀ ਹੈ।
 
ਇਸ ਮੌਕੇ ਜ਼ੀਰਾ ਦੇ ਡੀ.ਐੱਸ.ਪੀ. ਪਲਵਿੰਦਰ ਸਿੰਘ ਸੰਧੂ ਅਤੇ ਥਾਣਾ ਸਿਟੀ ਜ਼ੀਰਾ ਦੇ ਐੱਸ.ਐੱਚ.ਓ. ਦੀਪਿਕਾ ਕੰਬੋਜ ਸਮੇਤ ਪੁਲਿਸ ਪਾਰਟੀ ਧਰਨਾਕਾਰੀਆਂ ਕੋਲ ਪਹੁੰਚੇ ਅਤੇ ਭਰੋਸਾ ਦਿਵਾਇਆ ਕਿ ਪੁਲਸ ਵੱਲੋਂ ਬੱਚੇ ਦੀ ਭਾਲ ਲਈ ਟੀਮਾਂ ਬਣਾ ਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ’ਚ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਬੱਚੇ ਨੂੰ ਲੱਭ ਲਿਆ ਜਾਵੇਗਾ।
 
 ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਡੇਰਾਬੱਸੀ ਦੀ ਰਾਮਗੜ੍ਹ ਸੜਕ ’ਤੇ ਪੰਚਕੂਲਾ ਨਾਲ ਲੱਗਦੇ ਪਿੰਡ ਕਕਰਾਲੀ ਤੋਂ ਭੇਤਭਰੀ ਹਾਲਤ ਵਿੱਚ ਚਾਰ ਬੱਚੇ ਲਾਪਤਾ ਹੋ ਗਏ ਸਨ। ਇਹ ਚਾਰੋਂ ਆਪਸ ਵਿੱਚ ਦੋਸਤ ਹਨ। ਜਾਣਕਾਰੀ ਅਨੁਸਾਰ  ਲਾਪਤਾ ਹੋਏ ਚਾਰਾਂ ਵਿੱਚੋਂ ਤਿੰਨ ਬੱਚੇ ਪਿੰਡ ਕਕਰਾਲੀ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦੇ ਹਨ ਜਦਕਿ ਇਕ 14 ਸਾਲਾਂ ਦਾ ਬੱਚਾ ਵਿਸ਼ਾਲ ਪੜ੍ਹਾਈ ਨਹੀਂ ਕਰਦਾ ਸੀ। ਇਨ੍ਹਾਂ ਵਿੱਚੋਂ ਦੋ ਬੱਚੇ ਆਪਣੇ ਘਰ ਬੈਗ ਰੱਖਣ ਗਏ ਅਤੇ ਮੁੜ ਤੋਂ ਸਕੂਲ ਵਿੱਚ ਖੇਡਣ ਜਾਣ ਦੀ ਗੱਲ ਆਖ ਕੇ ਨਿਕਲ ਗਏ ਜਦਕਿ ਤੀਜਾ ਬੱਚਾ ਆਪਣੇ ਘਰ ਨਹੀਂ ਗਿਆ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget