ਪੜਚੋਲ ਕਰੋ

ਬੱਚੇ ਪੈਦਾ ਕਰਕੇ ਵੇਚਣ ਵਾਲਾ ਗਰੋਹ ਕਾਬੂ

ਜਲੰਧਰ: ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਵਿੱਚ ਦੋ ਡਾਕਟਰਾਂ ਸਮੇਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਲੋਕ ਆਈ.ਵੀ.ਐਫ. ਸੈਂਟਰ ਦੇ ਨਾਂ 'ਤੇ ਇਹ ਕੰਮ ਕਰ ਰਹੇ ਸਨ। ਫਿਲਹਾਲ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।   ਕਹਿਣ ਨੂੰ ਤਾਂ ਉਹ ਆਈ.ਵੀ.ਐਫ. ਸੈਂਟਰ ਵਿੱਚ ਕੰਮ ਕਰ ਰਹੇ ਹਨ, ਜਿੱਥੇ ਉਹ ਬਿਨ੍ਹਾਂ ਔਲਾਦ ਦੇ ਮਾਂ-ਬਾਪ ਨੂੰ ਔਲਾਦ ਦਾ ਸੁੱਖ ਦਿੰਦੇ ਹਨ। ਪਰ ਜਲੰਧਰ ਵਿੱਚ ਅਜਿਹੇ ਸੈਂਟਰ ਦਾ ਖੁਲਾਸਾ ਹੋਇਆ ਹੈ ਜੋ ਵਿਗਿਆਨਕ ਤਕਨੀਕ ਨਾਲ ਮਹਿਲਾਵਾਂ ਦੇ ਗਰਭ ਦਾ ਇਸਤੇਮਾਲ ਕਰ ਬੱਚੇ ਪੈਦਾ ਕਰਦੇ ਸਨ। ਬਾਅਦ ਵਿੱਚ ਇਨ੍ਹਾਂ ਬੱਚਿਆਂ ਨੂੰ ਵੇਚਦੇ ਸਨ।   ਜਲੰਧਰ ਪੁਲਿਸ ਨੇ ਇੱਕ ਐਨ.ਜੀ.ਓ. ਨਾਲ ਮਿਲਕੇ ਇਸ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਜੰਲਧਰ ਦੇ ਵਰਿਆਮ ਨਗਰ ਵਿੱਚ ਰਮਨਦੀਪ ਕੌਰ ਨਾਂ ਦੀ ਮਹਿਲਾ ਜੋ ਆਪਣੇ-ਆਪ ਨੂੰ ਬੀ.ਈ.ਐਮ.ਐਸ. ਡਾਕਟਰ ਦੱਸ ਕੇ ਆਈ.ਵੀ.ਐਫ. ਸੈਂਟਰ ਦੇ ਨਾਂ 'ਤੇ ਇਹ ਧੰਦਾ ਕਰਦੀ ਸੀ। ਕੱਲ੍ਹ ਦੇਰ ਰਾਤ ਉਹ ਇੱਕ ਬੱਚੇ ਦੀ ਖਰੀਦੋ-ਫਰੋਖਤ ਲਈ ਇੱਕ ਹੋਟਲ ਵਿੱਚ ਬੱਚੇ ਦੇ ਨਾਨਾ, ਨਾਨੀ ਤੇ ਮਾਂ ਨਾਲ ਪਹੁੰਚੀ। ਪੁਲਿਸ ਨੇ ਛਾਪਾ ਮਾਰਕੇ ਡਾਕਟਰ ਵਿਸ਼ਾਲ ਭਨੋਟਾ ਤੇ ਡਾਕਟਰ ਰਮਨਦੀਪ ਕੌਰ ਸਮੇਤ ਸੱਤ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ।   ਜਲੰਧਰ ਦੇ ਡੀ.ਸੀ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਦੋ ਔਰਤਾਂ ਹਰਜਿੰਦਰ ਕੌਰ ਤੇ ਸੀਤਾ ਜੋ ਐੱਗ ਡੋਨਰ ਦਾ ਕੰਮ ਕਰਦੀਆਂ ਸਨ, ਨਾਲ ਹੀ ਪਿਛਲੇ ਚਾਰ ਸਾਲਾਂ ਤੋਂ ਬੱਚਿਆਂ ਦੀ ਖਰੀਦੋ-ਫਰੋਖਤ ਦਾ ਕੰਮ ਕਰ ਰਹੀਆਂ ਸਨ। ਇਨ੍ਹਾਂ ਦਾ ਕੰਮ ਮਹਿਲਾਵਾਂ ਨੂੰ ਡਾਕਟਰ ਨਾਲ ਮਿਲਵਾਉਣ ਦਾ ਸੀ। ਇਸ ਵਾਰ ਜਦੋਂ ਉਨ੍ਹਾਂ ਨੇ ਚਾਰ ਮਹੀਨੇ ਦੇ ਬੱਚੇ ਦਾ ਸੌਦਾ ਕੀਤਾ ਤਾਂ ਪੁਲਿਸ ਨੇ ਇਨ੍ਹਾਂ ਦੋਹਾਂ ਡਾਕਟਰਾਂ, ਬੱਚੇ ਦੀ ਮਾਂ, ਨਾਨਾ, ਨਾਨੀ, ਇੱਕ ਨੌਜਵਾਨ, ਮਹਿਲਾਵਾਂ ਨੂੰ ਮਿਲਾਕੇ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਮੁਤਾਬਕ, ਹਾਲੇ ਸਿਰਫ ਦੋ ਬੱਚਿਆਂ ਦਾ ਪਤਾ ਲੱਗਿਆ ਹੈ, ਜਦਕਿ ਹੋਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget