ਪੜਚੋਲ ਕਰੋ

Punjab News : ਬੱਚਿਆਂ ਦੀ ਫੌਜ ਕਿਸਾਨਾਂ ਨੂੰ ਰੋਕੇਗੀ ਪਰਾਲੀ ਸਾੜਨ ਤੋਂ ! ਸਕੂਲੀ ਬੱਚਿਆਂ ਨੂੰ ਪ੍ਰਸ਼ਾਸਨ ਨੇ ਚੁੱਕਵਾਈ ਸਹੁੰ

Fazilka - ਝੋਨੇ ਦੀ ਪਰਾਲੀ ਜਾਂ ਰਹਿਦ ਖੂਹੰਦ ਨੂੰ ਅੱਗ ਲਾਉਣ ਦੀਆਂ ਪੰਜਾਬ ਵਿੱਚ ਕਈ ਘਟਨਾਵਾਂ ਵਾਪਰ ਦੀਆਂ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਜਿਲ੍ਹਾ ਪੱਧਰ 'ਤੇ ਕੰਮ ਕਰ ਰਹੀ

ਫਾਜ਼ਿਲਕਾ - ਝੋਨੇ ਦੀ ਪਰਾਲੀ ਜਾਂ ਰਹਿਦ ਖੂਹੰਦ ਨੂੰ ਅੱਗ ਲਾਉਣ ਦੀਆਂ ਪੰਜਾਬ ਵਿੱਚ ਕਈ ਘਟਨਾਵਾਂ ਵਾਪਰ ਦੀਆਂ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਜਿਲ੍ਹਾ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ।

ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਬੱਲ ਨੇ ਦੱਸਿਆ ਕਿ ਸਕੂਲਾਂ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਸਹੁੰ ਚੁਕਾਉਣ ਦਾ ਮਕਸਦ ਹੈ ਕਿ ਬਚਿਆਂ ਦੀ ਗੱਲ ਜਲਦੀ ਸੁਣੀ ਜਾਂਦੀ ਹੈ ਅਤੇ ਮੰਨੀ ਵੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੀੜੀ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅਗ ਲਗਾਉਣ ਤੋਂ ਰੋਕੇ ਤਾਂ ਜ਼ੋ ਆਉਣ ਵਾਲੀ ਪੀੜ੍ਹੀ  ਵਾਸਤੇ ਸਾਫ ਸੁਥਰੇ ਵਾਤਾਵਰਣ ਅਤੇ ਬਿਮਾਰੀਆਂ ਮੁਕਤ ਮਾਹੌਲ ਦੀ ਪ੍ਰਾਪਤੀ ਹੋ ਸਕੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਬੁਰਜ ਮੁਹਾਰ, ਜ਼ੋੜਕੀ ਕੰਕਰ ਵਾਲੀ, ਕੁਲਾਰ, ਕਬੂਲਸ਼ਾਹ ਖੁਬਣ, ਮੁੰਬੇਕੇ, ਰੁਹੇੜਿਆਂ ਵਾਲੀ, ਚੱਕ ਸੈਦੋ ਕੇ, ਮਲੂਕਪੁਰਾ, ਜ਼ੋਧਪੁਰਾ, ਵਹਾਬ ਵਾਲਾ, ਚੱਕ ਵਜੀਦਾ, ਹੀਰਾਂ ਵਾਲੀ, ਮਾਹਮੂ ਜ਼ੋਈਆ, ਗਿਦੜਾਂ ਵਾਲੀ ਸਕੂਲਾਂ ਦੇ ਨਾਲ ਨਾਲ ਹੋਰਨਾਂ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ ਅਤੇ ਬਚਿਆਂ ਵਿਚਕਾਰ ਪਰਾਲੀ ਨਾ ਸਾੜਨ ਸਬੰਧੀ ਪੋਸਟਰ ਮੇਕਿੰਗ ਜਾਗਰੂਕਤਾ ਮੁਕਾਬਲੇ ਕਰਵਾਏ ਗਏ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget