ਪੜਚੋਲ ਕਰੋ

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

Punjab School Mid Day Meal Menu: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਪੰਜਾਬ 'ਚ ਸਰਦੀ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ 'ਚ ਦੇਸੀ ਘਿਓ ਦਾ ਹਲਵਾ ਤੇ ਖੀਰ ਵੀ ਮਿਲੇਗੀ।

Punjab School Mid Day Meal Menu: ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਪੰਜਾਬ 'ਚ ਸਰਦੀ ਨੂੰ ਧਿਆਨ 'ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ 'ਚ ਦੇਸੀ ਘਿਓ ਦਾ ਹਲਵਾ ਤੇ ਖੀਰ ਵੀ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੈਨਿਊ ਜਾਰੀ ਕਰ ਦਿੱਤਾ ਹੈ। ਇਹ ਮੈਨਿਊ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੈਨਿਊ 31 ਜਨਵਰੀ ਤੱਕ ਲਾਗੂ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਬਦਲਾਅ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਕੀਤਾ ਗਿਆ ਸੀ। ਉਸ ਸਮੇਂ ਵਿਭਾਗ ਦਾ ਤਰਕ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ 'ਤੇ ਫਾਇਦਾ ਹੋਵੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਜੇਕਰ ਕਿਸੇ ਵੀ ਸਥਾਨ 'ਤੇ ਨਿਰਧਾਰਤ ਮੈਨਿਊ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਦੇ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਇਸ ਦੇ ਨਾਲ ਹੀ ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕੀਤੇ ਗਏ ਹਨ।

ਮਿਡ ਡੇ ਮੀਲ ਦਾ ਮੈਨਿਊ 

ਸੋਮਵਾਰ - ਦਾਲ (ਮੌਸਮੀ ਸਬਜ਼ੀਆਂ ਮਿਲਾ ਕੇ) ਤੇ ਰੋਟੀ

ਮੰਗਲਵਾਰ - ਰਾਜਮਾ ਚੌਲ ਤੇ ਖੀਰ

ਬੁੱਧਵਾਰ - ਕਾਲੇ ਤੇ ਚਿੱਟੇ ਚਨੇ (ਆਲੂ ਮਿਲਾ ਕੇ) ਪੂਰੀ, ਰੋਟੀ ਤੇ ਦੇਸੀ ਘਿਓ ਦਾ ਹਲਵਾ

ਵੀਰਵਾਰ - ਕੜ੍ਹੀ (ਆਲੂ ਤੇ ਪਿਆਜ਼ ਪਕੌੜਿਆਂ ਵਾਲੀ) ਤੇ ਚੌਲ

ਸ਼ੁੱਕਰਵਾਰ - ਮੌਸਮੀ ਸਬਜ਼ੀਆਂ ਤੇ ਰੋਟੀ

ਸ਼ਨੀਵਾਰ - ਮਹਾਂ-ਛੋਲਿਆਂ ਦੀ ਦਾਲ, ਚੌਲ ਤੇ ਕਿੰਨੂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget