ਪੜਚੋਲ ਕਰੋ

Ferozepur Border: ਫਿਰੋਜ਼ਪੁਰ ਸਰਹੱਦ ‘ਤੇ ਮਿਲਿਆ ਚੀਨੀ ਡਰੋਨ, ਚਾਰ ਪੈਕਟ ਹੈਰੋਇਨ ਬਰਾਮਦ

Ferozepur News : ਫਿਰੋਜ਼ਪੁਰ (Ferozepur) ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ ਸੀ , ਇਸ ਦੌਰਾਨ ਬੀ.ਐੱਸ.ਐੱਫ. ਅਤੇ  ਪੁਲਿਸ ਨੂੰ ਵੱਡੀ ਕਾ

Ferozepur News : ਫਿਰੋਜ਼ਪੁਰ (Ferozepur) ਸਰਹੱਦ ‘ਤੇ ਸਥਾਨਕ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ ਸੀ , ਇਸ ਦੌਰਾਨ ਬੀ.ਐੱਸ.ਐੱਫ. ਅਤੇ  ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਸਰਹੱਦ ਤੋਂ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਡਰੋਨ ਨਾਲ ਹੈਰੋਇਨ ਬੰਨ੍ਹੀ ਹੋਈ ਸੀ।

ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਵੱਲੋਂ ਬੁੱਧਵਾਰ ਰਾਤ ਫਿਰੋਜ਼ਪੁਰ ਦੇ ਪਿੰਡ ਹਜ਼ਾਰੇ ਸਿੰਘ ਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਬੀਐਸਐਫ ਅਤੇ ਸਥਾਨਕ ਪੁਲੀਸ ਨੇ ਮਿਲ ਕੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੇਰ ਰਾਤ ਤਲਾਸ਼ੀ ਦੌਰਾਨ ਜਵਾਨਾਂ ਨੂੰ ਸਰਹੱਦੀ ਪਿੰਡ ਹਜ਼ਾਰੇ ਸਿੰਘ ਵਾਲਾ ਦੇ ਖੇਤਾਂ ਵਿੱਚੋਂ ਇੱਕ ਡਰੋਨ ਮਿਲਿਆ। ਇਸ ਦੇ ਨਾਲ ਇੱਕ ਪੀਲੇ ਰੰਗ ਦਾ ਪੈਕਟ ਵੀ ਬੰਨ੍ਹਿਆ ਹੋਇਆ ਸੀ, ਜੋ ਡਰੋਨ ਦੇ ਡਿੱਗਣ ਕਾਰਨ ਹੇਠ ਮਿਲਿਆ ਸੀ |

ਦੱਸਿਆ ਜਾ ਰਿਹਾ ਹੈ ਕਿ ਪੀਲੇ ਪੈਕੇਟ ‘ਚ ਛੋਟੇ ਪੈਕੇਟ ਸਨ, ਜਿਨ੍ਹਾਂ ਦਾ ਕੁੱਲ ਵਜ਼ਨ 3.2 ਕਿਲੋ ਦੱਸਿਆ ਜਾ ਰਿਹਾ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਇਸ ਖੇਪ ਨੂੰ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਰੋਨ ਨੂੰ ਵੀ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget