ਪੜਚੋਲ ਕਰੋ
Advertisement
ਪੰਜਾਬ ਦੇ ਸਿਨੇਮਾ ਘਰਾਂ 'ਚ ਫਿਲਹਾਲ ਨਹੀਂ ਲੱਗਣਗੀਆਂ ਰੌਣਕਾਂ, ਕੈਪਟਨ ਸਰਕਾਰ ਦਾ ਫੈਸਲਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਫਿਲਹਾਲ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।
ਚੰਡੀਗੜ੍ਹ: ਅਨਲੌਕ ਪੰਜ ਤਹਿਤ ਦੇਸ਼ ਦੇ ਕਈ ਸੂਬਿਆਂ 'ਚ ਅੱਜ ਸਿਨੇਮਾ ਘਰ, ਥੀਏਟਰ ਖੁੱਲ੍ਹਣ ਜਾ ਰਹੇ ਹਨ। ਅਜਿਹੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਫਿਲਹਾਲ ਪੰਜਾਬ 'ਚ ਸਿਨੇਮਾ ਹਾਲ, ਮਲਟੀਪਲੈਕਸਸ ਅਤੇ ਮਨੋਰੰਜਕ ਪਾਰਕ ਨਹੀਂ ਖੋਲ੍ਹੇ ਜਾਣਗੇ।
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਇਹ ਐਲਾਨ ਕੀਤਾ ਹੈ। ਹਾਲਾਂਕਿ ਕੋਵਿਡ ਦੇ ਸਖਤ ਪ੍ਰੋਟੋਕਾਲ ਦੇ ਨਾਲ ਰਾਮਲੀਲਾ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਬਾਬਤ ਕੋਵਿਡ ਰੀਵੀਊ ਮੀਟਿੰਗ ਤੋਂ ਬਾਅਦ ਵਿਸਥਾਰ 'ਚ ਵੇਰਵਾ ਦਿੱਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ.@capt_amarinder led Punjab government decides not to open Multiplexes, Cinema Halls and Entertainment Parks in the state yet. However, Ramlilas to be allowed with strict Covid protocols. Details to be announced after Covid review meeting by CM. pic.twitter.com/Ye2OG5mpJ8
— Raveen Thukral (@RT_MediaAdvPbCM) October 15, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਮਨੋਰੰਜਨ
ਪੰਜਾਬ
ਸਿਹਤ
Advertisement