ਪੜਚੋਲ ਕਰੋ

ਵੋਟਰ ਆਈਡੀ ਬਣਾਉਣ ਲਈ ਨਹੀਂ ਹੋਣਾ ਪਵੇਗਾ ਪਰੇਸ਼ਾਨ, 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਵੋਟਰਾਂ ਨੂੰ ਇਕ ਸਾਲ 'ਚ ਮਿਲਣਗੇ ਚਾਰ ਮੌਕੇ, ਇਨ੍ਹਾਂ ਚਾਰ ਤਰੀਕਾ 'ਤੇ ਕਰ ਸਕੋਗੇ ਅਪਲਾਈ

Punjab News : ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 ਅਤੇ ਰਜਿਸਟ੍ਰੇਸ਼ਨ ਆਫ਼ ਇਲੈਕਟਰਸ ਰੂਲਜ਼, 1960 ਵਿੱਚ ਕੀਤੀ ਸੋਧ ਅਨੁਸਾਰ 1 ਅਗਸਤ, 2022 ਤੋਂ ਚਾਰ ਯੋਗਤਾ ਮਿਤੀਆਂ - 1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਮਿਤੀਆਂ 9 ਨਵੰਬਰ, 2022 ਤੋਂ ਸੁਧਾਈ ਸਬੰਧੀ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਲਾਗੂ ਹੋਣਗੀਆਂ।

ਇਸ ਸਬੰਧੀ ਪੇਸ਼ਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਕਿਹਾ ਕਿ ਪਿਛਲੇ ਨਿਯਮ ਅਨੁਸਾਰ 1 ਜਨਵਰੀ ਨੂੰ ਯੋਗਤਾ ਮਿਤੀ ਵਜੋਂ ਲਿਆ ਜਾਂਦਾ ਸੀ ਅਤੇ 1 ਜਨਵਰੀ ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਅਪਲਾਈ ਕਰਨ ਲਈ ਅਗਲੇ ਸਾਲ ਦੀ ਉਡੀਕ ਕਰਨੀ ਪੈਂਦੀ ਸੀ। ਹੁਣ ਰਜਿਸਟ੍ਰੇਸ਼ਨ ਨਿਯਮ ਵਿੱਚ ਸੋਧ ਨਾਲ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੇ ਇੱਕ ਸਾਲ ਵਿੱਚ ਚਾਰ ਮੌਕੇ ਮਿਲਣਗੇ।

ਸੀ.ਈ.ਓ. ਪੰਜਾਬ ਅਤੇ ਵਧੀਕ ਸੀ.ਈ.ਓ.ੳ ਪੰਜਾਬ ਬੀ ਸ੍ਰੀਨਿਵਾਸਨ ਨੇ ਮੀਡੀਆ ਕਰਮੀਆਂ ਨੂੰ ਦੱਸਿਆ ਕੀਤਾ ਕਿ ਸਵੈਇੱਛਤ ਅਧਾਰ 'ਤੇ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਧਾਰ ਕਾਰਡ ਨੰਬਰਾਂ ਦੀ ਸਵੈ-ਇੱਛਤ ਇਕੱਤਰਤਾ ਦੇ ਉਦੇਸ਼ ਲਈ ਫਾਰਮ 6ਬੀ ਜਾਰੀ ਕੀਤਾ ਗਿਆ ਹੈ। ਵੋਟਰ ਆਨਲਾਈਨ/ਆਫਲਾਈਨ ਮੋਡ ਰਾਹੀਂ ਫਾਰਮ ਜਮ੍ਹਾਂ ਕਰ ਸਕਦੇ ਹਨ, ਹਾਲਾਂਕਿ, ਆਨਲਾਈਨ ਮੋਡ ਨੂੰ ਤਰਜੀਹ ਦਿੱਤੀ ਜਾਵੇਗੀ।

ਡਾ. ਰਾਜੂ ਨੇ ਕਿਹਾ ਕਿ ਪੂਰਵ-ਸੋਧ ਪ੍ਰਕਿਰਿਆ 4 ਅਗਸਤ, 2022 ਤੋਂ 24 ਅਕਤੂਬਰ, 2022 ਦੀ ਮਿਆਦ ਦਰਮਿਆਨ ਹੋਵੇਗੀ, ਜਿਸ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ/ਪੁਨਰ-ਵਿਵਸਥਾ ਅਤੇ ਈਪੀਆਈਸੀ ਵਿੱਚ ਜਨਸੰਖਿਆ ਦੀਆਂ ਸਮਾਨ ਐਂਟਰੀਆਂ (ਡੀਐਸਈਜ਼) ਅਤੇ ਫੋਟੋ ਸਮਾਨ ਇੰਦਰਾਜ਼ਾਂ (ਪੀਐਸਈਜ਼) ਨੂੰ ਹਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 09.11.2022 ਤੋਂ 08.12.2022 ਤੱਕ ਸੋਧ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਅਤੇ ਇਸ ਸਮੇਂ ਦੌਰਾਨ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਮੌਕਾ ਵੀ ਮਿਲੇਗਾ।

ਸੀ.ਈ.ਓ ਪੰਜਾਬ ਨੇ ਦੱਸਿਆ ਕਿ 19 ਅਤੇ 20 ਨਵੰਬਰ 2022 ਅਤੇ 3 ਅਤੇ 4 ਦਸੰਬਰ 2022 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget